ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

By : GAGANDEEP

Published : Aug 12, 2023, 3:46 pm IST
Updated : Aug 12, 2023, 3:46 pm IST
SHARE ARTICLE
photo
photo

ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। 

 

ਚੰਡੀਗੜ੍ਹ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ  ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। 

ਮੰਤਰੀ ਨੇ ਆਖਿਆ ਕਿ ਵਿਭਾਗ ਵਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ  ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ  ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement