Punjab News: ਸਿੱਖਿਆ ਵਿਭਾਗ ਪੰਜਾਬ ਨੇ 13 ਪ੍ਰਿੰਸੀਪਲਾਂ ਨੂੰ ਦਿੱਤੀਆਂ ਤਰੱਕੀਆਂ
Published : Aug 12, 2024, 4:49 pm IST
Updated : Aug 12, 2024, 4:49 pm IST
SHARE ARTICLE
Education Department Punjab gave promotions to 13 principals News in punjabi
Education Department Punjab gave promotions to 13 principals News in punjabi

Punjab News: ਫਰੀਦਕੋਟ ਦੀ ਮਹਿਲਾ ਪ੍ਰਿੰਸੀਪਲ ਰਾਜਵਿੰਦਰ ਕੌਰ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਵਜੋਂ ਤਾਇਨਾਤ ਕੀਤਾ ਗਿਆ ਹੈl

Education Department Punjab gave promotions to 13 principals News in punjabi :  ਪੰਜਾਬ ਅੰਦਰ ਸਿੱਖਿਆ ਵਿਭਾਗ ਵਲੋਂ 13 ਸਕੂਲ ਪ੍ਰਿੰਸੀਪਲਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ ਜਲੰਧਰ ਦੀ ਮਹਿਲਾ ਪ੍ਰਿੰਸੀਪਲ ਮੁਨਿਲਾ ਅਰੋੜਾ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ) ਤੇ ਫਰੀਦਕੋਟ ਦੀ ਮਹਿਲਾ ਪ੍ਰਿੰਸੀਪਲ ਰਾਜਵਿੰਦਰ ਕੌਰ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਵਜੋਂ ਤਾਇਨਾਤ ਕੀਤਾ ਗਿਆ ਹੈl ਪੜ੍ਹੋ ਪੂਰੀ ਲਿਸਟ
 

photo
photo

 

photophoto

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement