Jalandhar News : ਜਲੰਧਰ ਦੇ ਰਾਮਾਨੰਦ ਚੌਕ 'ਚੋਂ ਬੋਰਡ ਪੁੱਟਣ 'ਤੇ SC ਕਮਿਸ਼ਨ ਨੇ ਲਿਆ ਸੂ -ਮੋਟੋ ਨੋਟਿਸ

By : BALJINDERK

Published : Aug 12, 2025, 6:19 pm IST
Updated : Aug 12, 2025, 6:19 pm IST
SHARE ARTICLE
SC ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ 'ਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ
SC ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ 'ਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ

Jalandhar News : ਪੁਲਿਸ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਕੀਤੀ ਰਿਪੋਰਟ ਤਲਬ

Punjab News in Punjabi : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

1

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਇਕ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ' ਅਮਰ ਸ਼ਹੀਦ 108 ਰਾਮਾਨੰਦ ਚੌਕ ਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਕੀਤੀ ਬੇਅਦਬੀ, ਕੀਤੀ ਗਈ ਹੈ ਜਿਸ ਸਬੰਧੀ  ਕਮਿਸ਼ਨ ਨੇ 'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ। 

 ਬੁਲਾਰੇ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਮਿਤੀ 18-08-2025 ਨੂੰ ਪੁਲਿਸ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

(For more news apart from SC Commission takes suo moto notice on removal board Ramanand Chowk, Jalandhar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement