ਰਾਜ ਸਿੰਘ ਨੂੰ ਇਨਸਾਫ਼ ਨਾ ਮਿਲਿਆ ਤਾਂ ਧਰਨੇ ਲਗਾਉਣ ਲਈ ਹੋਵਾਂਗੇ ਮਜਬੂਰ: ਹਰਵਿੰਦਰ, ਜਗਰੂਪ
Published : Sep 12, 2020, 1:53 am IST
Updated : Sep 12, 2020, 1:53 am IST
SHARE ARTICLE
image
image

ਰਾਜ ਸਿੰਘ ਨੂੰ ਇਨਸਾਫ਼ ਨਾ ਮਿਲਿਆ ਤਾਂ ਧਰਨੇ ਲਗਾਉਣ ਲਈ ਹੋਵਾਂਗੇ ਮਜਬੂਰ: ਹਰਵਿੰਦਰ, ਜਗਰੂਪ

ਅਮਲੋਹ, 11 ਸਤੰਬਰ (ਅੰਮ੍ਰਿਤ ਸ਼ੇਰਗਿੱਲ): ਸੈਂਟਰਲ ਵਾਲਮੀਕ ਸਭਾ ਇੰਡੀਆ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਵਾਲੀਆਂ ਅਤੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਡਿਪਟੀ ਕਮਿਸ਼ਨ ਫ਼ਤਿਹਗੜ੍ਹ ਸਾਹਿਬ ਦੇ ਨਾਲ ਐਸਡੀਐਮ ਦਫ਼ਤਰ ਅਮਲੋਹ ਵਿਖੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆ ਹਰਵਿੰਦਰ ਵਾਲੀਆਂ ਅਤੇ  ਜਗਰੂਪ ਸਿੰਘ ਨੇ ਕਿਹਾ ਕਿ ਸੈਂਟਰਲ ਵਾਲਮੀਕ ਸਭਾ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਮੈਨ ਦੇ ਸਪੁੱਤਰ ਰਾਜ ਸਿੰਘ  ਦੀ ਹੋਈ ਕੁੱਟਮਾਰ ਕਾਰਨ ਸਭਾ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਜਿਸ ਨੂੰ ਸਬੰਧੀ ਅੱਜ ਮੰਗ ਪੱਤਰ ਐਸਡੀਐਮ ਦਫ਼ਤਰ ਅਮਲੋਹ ਵਿਖੇ ਦਿੱਤਾ ਗਿਆ ਹੈ ਤਾਂ ਕਿ ਕੁੱਟਮਾਰ ਕਰਨ ਵਾਲਿਆ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕੁੱਟਮਾਰ ਕਰਨ ਵਾਲਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਲਗਾਈਆਂ ਧਾਰਾਵਾਂ ਵਿਚ ਹੋਰ ਵਾਧਾ ਕੀਤਾ ਜਾਵੇ ਤਾਂ ਕਿ ਪਰਿਵਾਰ ਨੂੰ ਬਣਦਾ ਇਨਸਾਨ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਰਾਜ ਸਿੰਘ ਨੂੰ ਇਨਸਾਫ਼ ਨਾ ਮਿਲਿਆ ਤਾਂ ਜ਼ਿਲ੍ਹੇ ਵਿਚ ਧਰਨੇ ਲਗਾਏ ਜਾਣਗੇimageimage। ਇਸ ਮੌਕੇ ਸਭਾ ਦੇ ਮੈਂਬਰ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement