ਮੁਹੰਮਦ ਸਦੀਕ ਨੂੰ ਡੂੰਘਾ ਸਦਮਾ, ਛੋਟੇ ਭਰਾ ਅਨਵਰ ਹੁਸੈਨ ਦਾ ਦੇਹਾਂਤ
Published : Sep 12, 2020, 4:26 pm IST
Updated : Sep 12, 2020, 7:59 pm IST
SHARE ARTICLE
Anwar Hussain
Anwar Hussain

ਮਸ਼ਹੂਰ ਪੰਜਾਬੀ ਲੋਕ ਗਾਇਕ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਨੂੰ ਡੂੰਘਾ ਸਦਮਾ ਪਹੁੰਚਿਆ ਹੈ।

ਫਰੀਦਕੋਟ: ਮਸ਼ਹੂਰ ਪੰਜਾਬੀ ਲੋਕ ਗਾਇਕ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਦਰਅਸਲ ਉਹਨਾਂ ਦੇ ਛੋਟੇ ਭਰਾ ਅਨਵਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਅਨਵਰ ਹੁਸੈਨ ਦੀ ਉਮਰ 78 ਸਾਲ ਸੀ। ਬੀਤੇ ਕੁਝ ਦਿਨਾਂ ਤੋਂ ਉਹਨਾਂ ਦੀ ਸਿਹਤ ਠੀਕ ਨਹੀਂ ਸੀ, ਜਿਸ ਦੇ ਚਲਦਿਆਂ ਉਹਨਾਂ ਨੇ ਬੀਤੇ ਦਿਨ ਆਖਰੀ ਸਾਹ ਲਏ।ਉਹਨਾਂ ਦੀ ਮੌਤ ਤੋਂ ਬਾਅਦ ਉਹਨਾਂ ਦੇ ਜੱਦੀ ਪਿੰਡ ਕੁੱਪ ਕਲਾਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement