ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ 'ਕਲੀ ਜੋਟਾ' ਦੇ ਸ਼ੂਟਿੰਗ ਸਥਾਨ 'ਤੇ ਵਾਪਰਿਆ ਵੱਡਾ ਹਾਦਸਾ 
Published : Sep 12, 2021, 12:57 pm IST
Updated : Sep 12, 2021, 4:17 pm IST
SHARE ARTICLE
File Photo
File Photo

3 ਵੈਨਿਟੀ ਵੈਨਾਂ ਨੁਕਸਾਨੀਆਂ ਗਈਆਂ।

ਸੰਘੋਲ - ਨਜ਼ਦੀਕੀ ਪਿੰਡ ਖੰਟ ਵਿਖੇ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਨੀਰੂ ਬਾਜਵਾ ਦੀ ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਦੇ ਸਥਾਨ ਤੇ ਮੁੱਖ ਮਾਰਗ 'ਤੇ ਤੜਕਸਾਰ ਚਾਰ ਵਜੇ ਵੱਡਾ ਹਾਦਸਾ ਹੋ ਗਿਆ ਜਿਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਨੀਰੂ ਬਾਜਵਾ ਦੀ ਫ਼ਿਲਮ ਕਲੀ ਜੋਟਾ ਦੀ ਪਿੰਡ ਖੰਟ ਦੇ ਸਕੂਲ ਵਿਖੇ ਛੇ ਸਤੰਬਰ ਤੋਂ ਸ਼ੂਟਿੰਗ ਹੋ ਰਹੀ ਸੀ

Photo

 ਜਿਸ ਦੌਰਾਨ ਵੈਨਿਟੀ ਵੈਨਾਂ ਹਾਈਵੇਅ ਨੰਬਰ ਪੰਜ 'ਤੇ ਹੀ ਖੜ੍ਹੀਆਂ ਸਨ। ਤੜਕਸਾਰ ਚਾਰ ਵਜੇ ਇੱਕ ਨਿਜੀ ਕੰਪਨੀ ਦੀ ਬੱਸ ਜੋ ਕਿ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਸੀ। ਹਾਦਸੇ ਦਾ ਸ਼ਿਕਾਰ ਹੋ ਗਈ ਤੇ ਵੈਨਿਟੀ ਵੈਨ ਨਾਲ ਟਕਰਾ ਗਈ ਜਿਸ ਦੌਰਾਨ ਦੋ ਵੈਨਿਟੀ ਵੈਨ ਅਤੇ ਇਕ ਬਲੈਰੋ ਗੱਡੀ ਨੁਕਸਾਨੀ ਗਈ। ਹਾਦਸੇ ਦੌਰਾਨ ਭਾਵੇਂ ਕਾਫੀ ਨੁਕਸਾਨ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਖ਼ਮੀਆਂ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਹੋਣੀ ਬਾਕੀ ਹੈ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement