Sexual harassment of women wrestlers case : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੁਣਵਾਈ 13 ਸਤੰਬਰ ਤੱਕ  ਕੀਤੀ ਮੁਲਤਵੀ 

By : BALJINDERK

Published : Sep 12, 2024, 2:36 pm IST
Updated : Sep 12, 2024, 2:36 pm IST
SHARE ARTICLE
ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ
ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ

Sexual harassment of women wrestlers case : ਪੀੜਤਾ ਮੈਡੀਕਲ ਆਧਾਰ 'ਤੇ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਈ।

Sexual harassment of women wrestlers case : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਪੀੜਤਾ ਦੇ ਬਿਆਨ ਦਰਜ ਕਰਨ ਨੂੰ ਮੁਲਤਵੀ ਕਰ ਦਿੱਤਾ ਹੈ।

ਇਹ ਵੀ ਪੜੋ : Auraiya News : ਯੂਪੀ ’ਚ IPS ਅਧਿਕਾਰੀ ਦੇ ਤਬਾਦਲੇ ਨੂੰ ਲੈ ਕੇ ਲੋਕ ਹੋਏ ਭਾਵੁਕ, 26 ਮਹੀਨਿਆਂ ਤੱਕ ਸੰਭਾਲਿਆ ਜ਼ਿਲ੍ਹਾ  

ਦਿੱਲੀ ਦੀ ਰਾਜ਼ਊ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਪੀੜਤਾ ਦੇ ਬਿਆਨ ਦਰਜ ਕਰਨ ਦੀ ਸੁਣਵਾਈ 13 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪੀੜਤਾ ਮੈਡੀਕਲ ਆਧਾਰ 'ਤੇ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਈ।

ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਹੈ।

(For more news apart from Sexual harassment of women wrestlers case, Delhi Rouse Avenue court adjourned hearing till September 13 News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement