ਚੰਡੀਗੜ੍ਹ 'ਚ ਪਟਾਕਿਆਂ 'ਤੇ ਪੂਰਨ ਰੂਪ ਵਿਚ ਰੋਕ ਲਾਉਣ ਦਾ ਫੈਸਲਾ
Published : Nov 12, 2020, 4:25 pm IST
Updated : Nov 12, 2020, 5:24 pm IST
SHARE ARTICLE
diwali crackers
diwali crackers

ਪ੍ਰਸ਼ਾਸਨ ਵੱਲੋਂ ਪਟਾਕਿਆਂ ਤੇ ਪਾਬੰਦੀ ਲਾਉਣ ਦੇ ਖਿਲਾਫ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਕੀਤੀ ਸੀ ਪਟੀਸ਼ਨ ਦਾਇਰ।

ਚੰਡੀਗੜ੍ਹ: ਦੇਸ਼ ਭਰ ਦੇ ਕਈ ਸੂਬਿਆਂ 'ਚ ਪਟਾਕੇ ਚਲਾਉਣ ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਚਲਦੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਟਾਕਿਆਂ ਤੇ ਫੈਸਲੇ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤੇ ਹਨ। ਅਦਾਲਤ ਦਾ ਕਹਿਣਾ ਹੈ ਕਿ ਕਰੈਕਰ ਡੀਲਰਜ਼ ਐਸੋਸੀਏਸ਼ਨ ਦੀ ਦਰਖਾਸਤ ਨੂੰ ਦੋ ਦਿਨਾਂ ਅੰਦਰ ਨਿਪਟਾਇਆ ਜਾਏ। ਪ੍ਰਸ਼ਾਸਨ ਵਲੋਂ ਪਟਾਕਿਆਂ ਤੇ ਪਾਬੰਦੀ ਲਾਉਣ ਦੇ ਖਿਲਾਫ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Firecrackers

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਰੋਟ ਨੇ ਐਸੋਸੀਏਸ਼ਨ ਨੂੰ ਕਿਹਾ ਕਿ ਉਹ NGT ਦੇ ਹੁਕਮਾਂ ਦੇ ਮੁਤਾਬਿਕ ਇਕ ਦਰਖਾਸਤ ਚੰਡੀਗੜ੍ਹ ਪ੍ਰਸ਼ਾਸਨ ਨੂੰ ਦੇਣ, ਜਿਸ ਤੇ ਪ੍ਰਸ਼ਾਸਨ ਨੂੰ ਦੋ ਦਿਨਾਂ ਅੰਦਰ ਫੈਸਲਾ ਲੈਣਾ ਪਏਗਾ। ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਦੂਜੇ ਸੂਬਿਆਂ ਦੀ ਤਰਜ ਤੇ ਚੰਡੀਗੜ੍ਹ ਅੰਦਰ ਪਟਾਕਿਆਂ ਤੇ ਪੂਰਨ ਰੂਪ ਵਿੱਚ ਰੋਕ ਲਾਉਣ ਦਾ ਫੈਸਲਾ ਕੀਤਾ ਸੀ।

crackers  ban

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement