Gidderbaha News : ਵੱਡੀ ਖ਼ਬਰ : ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ, ਦੋਹਾਂ ਤੋਂ 24 ਘੰਟਿਆਂ 'ਚ ਮੰਗਿਆ ਜਵਾਬ

By : BALJINDERK

Published : Nov 12, 2024, 3:13 pm IST
Updated : Nov 12, 2024, 3:20 pm IST
SHARE ARTICLE
ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ
ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ

Gidderbaha News : ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ, ਰਾਜਾ ਵੜਿੰਗ ਨੇ ਮਸਜਿਦ 'ਚ ਕੀਤਾ ਸੀ ਪ੍ਰਚਾਰ, ਮਨਪ੍ਰੀਤ ਬਾਦਲ ਨੇ ਸਰਕਾਰੀ ਨੌਕਰੀ ਦਾ ਕੀਤਾ ਸੀ ਵਾਅਦਾ

Gidderbaha News :  ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਦਰਅਸਲ ਰਾਜਾ ਵੜਿੰਗ ਨੇ ਇੱਕ ਮਸਜਿਦ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ, ਜਿਸ ਦੀ ਸ਼ਿਕਾਇਤ ਲਗਾਈ ਗਈ ਸੀ, ਅਤੇ ਮਨਪ੍ਰੀਤ ਬਾਦਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਜਿਸ ਤੋਂ ਬਾਅਦ ਇਲੈਕਸ਼ਨ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

(For more news apart from  EC notice to Raja Waring and Manpreet Badal, response sought from both within 24 hours after videos went viral  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement