ਦਾਦੂਵਾਲ ਅਤੇ ਮੰਡ ਵਿਚਕਾਰ ਪੈਦਾ ਹੋਏ ਆਪਸੀ ਮਤਭੇਦ 
Published : Dec 12, 2018, 6:07 pm IST
Updated : Apr 10, 2020, 11:23 am IST
SHARE ARTICLE
ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ
ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ

ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਮੋਰਚੇ ਦੇ ਆਗੂਆਂ ਵਿਚ ਮਤਭੇਦ ਪੈਦਾ ਹੋ ਗਏ ਹਨ, ਜਿਸਦੇ ਬਾਰੇ ਬੋਲਦੇ ਹੋਏ ਅਕਾਲੀ ਦਲ ....

ਚੰਡੀਗੜ੍ਹ (ਭਾਸ਼ਾ) : ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਮੋਰਚੇ ਦੇ ਆਗੂਆਂ ਵਿਚ ਮਤਭੇਦ ਪੈਦਾ ਹੋ ਗਏ ਹਨ, ਜਿਸਦੇ ਬਾਰੇ ਬੋਲਦੇ ਹੋਏ ਅਕਾਲੀ ਦਲ ਯੂਨਾਇਟਡ ਦੇ ਪ੍ਰਧਾਨ ਮੋਹਕਮ ਸਿੰਘ ਨੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਦੇ ਹੱਕ ਵਿਚ ਨਿਤਰਦੇ ਹੋਏ ਕਿਹਾ ਕਿ ਉਹ ਦੋਨੋ ਸਹੀ ਹਨ।

ਮੁਤਵਾਜ਼ੀ ਜਥੇਦਾਰਾਂ ਦੇ ਹੱਕ ਵਿਚ ਬੋਲਦੇ ਹੋਏ ਮੋਹਕਮ ਸਿੰਘ ਨੇ ਕਿਹਾ ਉਨ੍ਹਾਂ ਦੇ ਹੁੰਦੇ ਹੋਏ ਕੋਈ ਕਿਤੇ ਨਹੀਂ ਜਾਂਦਾ। ਦੱਸ ਦੇਈਏ ਕਿ ਬੀਤੀ ਦਿਨੀ ਬਰਗਾੜੀ ਮੋਰਚਾ ਸਮਾਪਤ ਹੋਣ ਤੋਂ ਬਾਅਦ ਧਿਆਨ ਸਿੰਘ ਮੰਡ ਸ਼੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਸਨ ਅਤੇ ਬਲਜੀਤ ਸਿੰਘ ਦਾਦੂਵਾਲ ਨੇ ਧਿਆਨ ਸਿੰਘ ਮੰਡ 'ਤੇ ਡਿਕਟੇਟਰ ਹੋਣ ਦਾ ਦੋਸ਼ ਲਗਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement