ਮਾਨਸਾ ਲਾਠੀਚਾਰਜ ਮਾਮਲਾ: ਪੰਜਾਬ ਸਰਕਾਰ ਵਲੋਂ ਪੁਲਿਸ ਲਾਠੀਚਾਰਜ ਖਿਲਾਫ਼ ਮੈਜਿਸਟ੍ਰੇਟ ਜਾਂਚ ਦੇ ਹੁਕਮ
Published : Dec 12, 2021, 4:57 pm IST
Updated : Dec 12, 2021, 5:06 pm IST
SHARE ARTICLE
Punjab govt orders probe into lathicharge in Mansa
Punjab govt orders probe into lathicharge in Mansa

ਕਾਂਗਰਸ ਦੀ ਮਾਨਸਾ ਰੈਲੀ ਦੌਰਾਨ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਪੁਲਿਸ ਲਾਠੀਚਾਰਜ ਮਾਮਲੇ ਵਿਚ ਪੰਜਾਬ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। 

ਮਾਨਸਾ: ਕਾਂਗਰਸ ਦੀ ਮਾਨਸਾ ਰੈਲੀ ਦੌਰਾਨ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਪੁਲਿਸ ਲਾਠੀਚਾਰਜ ਮਾਮਲੇ ਵਿਚ ਪੰਜਾਬ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ ਜਿਸ ਵਿਚ ਪੁਲਿਸ ਵਾਲੇ ਅਧਿਆਪਕਾਂ ‘ਤੇ ਲਾਠੀਚਾਰਜ ਕਰਦੇ ਨਜ਼ਰ ਆ ਰਹੇ ਸਨ।

Photo
Photo

ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਹਫ਼ਤੇ ਵਿਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਜਾਂਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅੰਮੋਲ ਸਿੰਘ ਧਾਲੀਵਾਲ ਕਰਨਗੇ। 

Punjab govt orders probe into lathicharge in MansaPunjab govt orders probe into lathicharge in Mansa

ਇਸ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਹਾਲ ਹੀ ਵਿਚ ਕਾਂਗਰਸ ’ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ  ਪਹੁੰਚੇ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement