ਗੈਂਗਸਟਰਾਂ ਨੂੰ ‘ਮੰਗਤਾ’ ਕਹਿ ਕੇ ਬੁਲਾਇਆ ਜਾਵੇ- ਨਿਸ਼ਾਂਤ ਸ਼ਰਮਾ
Published : Dec 12, 2022, 12:10 pm IST
Updated : Dec 12, 2022, 12:10 pm IST
SHARE ARTICLE
Gangsters should be called as 'Mangata' - Nishant Sharma
Gangsters should be called as 'Mangata' - Nishant Sharma

ਉਨ੍ਹਾਂ ਮੰਗਤਿਆਂ (ਗੈਂਗਸਟਰਾਂ) ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਪੁਲਿਸ ਕੋਲ ਸਰੰਡਰ ਕਰ ਦੇਣ।

 

ਖਰੜ- ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੈਂਗਸਟਰਾਂ ਦਾ ਨਾਂ ਬਦਲ ਕੇ ਇਨ੍ਹਾਂ ਨੂੰ ‘ਮੰਗਤੇ’ ਸ਼ਬਦ ਨਾਲ ਬੁਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਵਿਅਕਤੀ ਕੰਮ ਨਹੀਂ ਕਰ ਸਕਦੇ ਅਤੇ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਹਨ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਮੰਗਤਿਆਂ ਦਾ ਖਾਤਮਾ ਕਰਨ ਲਈ ਜਿਹੜੀ ਮੁਹਿੰਮ ਚਲਾਈ ਹੋਈ ਹੈ, ਸ਼ਲਾਘਾਯੋਗ ਹੈ। ਉਨ੍ਹਾਂ  ਮੰਗਤਿਆਂ (ਗੈਂਗਸਟਰਾਂ) ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਪੁਲਿਸ ਕੋਲ ਸਰੰਡਰ ਕਰ ਦੇਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement