Khanuri border News : ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਖੁਦ ਹੋਏ ਲਾਈਵ  

By : BALJINDERK

Published : Dec 12, 2024, 1:55 pm IST
Updated : Dec 12, 2024, 1:55 pm IST
SHARE ARTICLE
Jagjit Singh Dallewal
Jagjit Singh Dallewal

Khanuri border News : ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ।

Khanuri border News : ਅੱਜ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਹੋਏ । ਡੱਲੇਵਾਲ ਨੇ ਕਿਹਾ ਕਿ  ਇਹ ਜੋ ਲੜਾਈ ਲੜੀ ਜਾ ਰਹੀ ਇਹ MSP, ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜੋ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੋ ਇਸ ਲੜਾਈ ਨੂੰ  ਜਿੱਤਣਾ ਬਹੁਤ ਜ਼ਰੂਰੀ ਹੈ। ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ। ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ।

ਡੱਲੇਵਾਲ ਨੇ ਕਿਹਾ ਕਿ ਬੀਤੀ ਰਾਤ ਸਰਕਾਰ ਨੇ ਇਕ ਹੋਰ ਕੋਸ਼ਿਸ ਕੀਤੀ ਮੋਰਚੇ ਨੂੰ ਕਿਵੇਂ ਫੇਲ੍ਹ ਕੀਤਾ ਜਾਵੇ। ਸਰਕਾਰ ਮੋਰਚੇ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਮੀਡੀਆ ਦਾ ਜਿਨ੍ਹਾਂ ਨੇ ਇਸ ਗੱਲ ਨੂੰ ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਕੋਸ਼ਿਸ ਪਹਿਲਾ ਵੀ ਕੀਤੀ ਗਈ ਸੀ। 

(For more news apart from Jagjit Singh Dallewal himself was live from Khanuri border News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement