Sukhbir Singh Badal: ਸੁਖਬੀਰ ਬਾਦਲ 10ਵੇਂ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸ੍ਰੀ ਮੁਕਤਸਰ ਸਾਹਿਬ
Published : Dec 12, 2024, 9:40 am IST
Updated : Dec 12, 2024, 9:40 am IST
SHARE ARTICLE
Sukhbir Badal reached Sri Muktsar Sahib to serve the 10th day of punishment
Sukhbir Badal reached Sri Muktsar Sahib to serve the 10th day of punishment

Sukhbir Singh Badal: ਅੱਜ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ਼ੋਂ ਲਗਾਈ ਗਈ ਧਾਰਮਿਕ ਸਜ਼ਾ ਦਾ 10ਵਾਂ ਤੇ ਆਖ਼ਰੀ ਦਿਨ ਹੈ।

 

Sukhbir Singh Badal:  ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਦੂਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਹਨ। ਉਹ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਇਕ ਘੰਟਾ ਨੀਲਾ ਚੋਲਾ ਪਹਿਣ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਇਸ ਤੋਂ ਬਾਅਦ ਉਹ ਇਕ ਘੰਟਾ ਕੀਰਤਨ ਸਰਵਣ ਕਰਕੇ ਲੰਗਰ ਵਿਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ।

ਜ਼ਿਕਰਯੋਗ ਹੈ ਅੱਜ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ਼ੋਂ ਲਗਾਈ ਗਈ ਧਾਰਮਿਕ ਸਜ਼ਾ ਦਾ 10ਵਾਂ ਤੇ ਆਖ਼ਰੀ ਦਿਨ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement