Tamil Nadu News : ਤਾਮਿਲਨਾਡੂ ਦੇ ਸਕੂਲ ਵਿੱਚ ਦਲਿਤ ਬੱਚਿਆਂ ਤੋਂ ਕਰਵਾਈ ਪਖਾਨੇ ਦੀ ਸਫ਼ਾਈ, ਪ੍ਰਿੰਸੀਪਲ ਨੂੰ ਕੀਤਾ ਬਰਖ਼ਾਸਤ
Published : Jan 13, 2025, 4:25 pm IST
Updated : Jan 13, 2025, 4:25 pm IST
SHARE ARTICLE
Dalit children cleaning toilets in a school in Tamil Nadu News
Dalit children cleaning toilets in a school in Tamil Nadu News

Tamil Nadu News : ਬੱਚੀਆਂ ਦੀ ਸਫ਼ਾਈ ਕਰਦੀਆਂ ਦੀ ਵੀਡੀਓ ਹੋ ਰਹੀ ਵਾਇਰਲ

ਤਾਮਿਲਨਾਡੂ ਦੇ ਪਾਲਕੋਡੂ ਦੇ ਇੱਕ ਸਕੂਲ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਵਿਦਿਆਰਥਣਾਂ ਵਾਸ਼ਰੂਮ ਦੀ ਸਫ਼ਾਈ ਕਰਦੀਆਂ ਨਜ਼ਰ ਆ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਵਿੱਚ ਸਕੂਲੀ ਵਰਦੀ ਵਿੱਚ ਵਿਦਿਆਰਥਣਾਂ ਝਾੜੂ ਮਾਰਦੀਆਂ ਨਜ਼ਰ ਆ ਰਹੀਆਂ ਹਨ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਬੱਚਿਆਂ ਨੂੰ ਬਾਥਰੂਮ ਸਾਫ਼ ਕਰਨ ਤੋਂ ਇਲਾਵਾ ਉਨ੍ਹਾਂ ਤੋਂ ਪਾਣੀ ਭਰਵਾਉਣ ਅਤੇ ਕੈਂਪਸ ਦੀ ਸਫ਼ਾਈ ਵੀ ਕਰਵਾਈ ਜਾਂਦੀ ਹੈ। ਮਾਮਲਾ ਵਧਦੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਪ੍ਰਿੰਸੀਪਲ ਨੂੰ ਬਰਖ਼ਾਸਤ ਕਰ ਦਿੱਤਾ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਸਕੂਲ ਵਿੱਚ ਪਹਿਲੀ ਤੋਂ ਅੱਠਵੀਂ ਤੱਕ ਹੀ ਕਲਾਸਾਂ ਹਨ। ਸਕੂਲ ਵਿੱਚ ਦਲਿਤ ਭਾਈਚਾਰੇ ਦੇ ਕਰੀਬ 150 ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਬੱਚੇ ਅਕਸਰ ਸਕੂਲ ਵਿੱਚ ਸਫ਼ਾਈ ਦਾ ਕੰਮ ਕਰਕੇ ਥੱਕੇ-ਥੱਕੇ ਘਰ ਪਰਤਦੇ ਹਨ।

Location: India, Tamil Nadu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement