ਰਤਨ ਸਿੰਘ ਅਜਨਾਲਾ ਤੇ ਬੋਨੀ ਅਜਨਾਲਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
Published : Feb 13, 2020, 1:32 pm IST
Updated : Feb 13, 2020, 2:51 pm IST
SHARE ARTICLE
Ajnala and Sukhbir Badal
Ajnala and Sukhbir Badal

ਬੀਤੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋਣ...

ਅੰਮ੍ਰਿਤਸਰ: ਬੀਤੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋਣ ਵਾਲੇ ਪਿਉ-ਪੁੱਤਰ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਬੇਟੇ ਤੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਅੱਜ ਟਕਸਾਲੀਆਂ ਦਾ ਪੱਲਾ ਛੱਡ ਕੇ ਸੁਖਬੀਰ ਬਾਦਲ ਯਾਨੀ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।

Ajnala and Sukhbir BadalAjnala and Sukhbir Badal

ਬੋਨੀ ਅਜਨਾਲਾ ਅੱਜ ਰਾਜਾਸਾਂਸੀ ਵਿਖੇ ਅਕਾਲੀ ਦਲ ਦੀ ਹੋਣ ਜਾ ਰਹੀ ਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨਾਲ ਬੈਠਣਗੇ, ਜਦ ਕਿ ਰਤਨ ਅਜਨਾਲਾ ਅਜੇ ਸਿਹਤ ਠੀਕ ਨਾ ਹੋਣ ਕਾਰਨ ਸ਼ਾਮਲ ਨਹੀਂ ਹੋਣਗੇ।

Ajnala and Sukhbir BadalAjnala and Sukhbir Badal

ਜ਼ਿਕਰਯੋਗ ਹੈ ਕਿ ਬੋਨੀ ਅਜਨਾਲਾ ਇਸ ਤੋਂ ਪਹਿਲਾਂ ਟਕਸਾਲੀ ਅਕਾਲੀ ਦਲ ਨੂੰ ਛੱਡਣ ਦੀਆਂ ਖਬਰਾਂ ਦਾ ਖੰਡਣ ਵੀ ਕਰ ਚੁੱਕੇ ਹਨ। ਅੱਜ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਅਤੇ ਆਪਣੀ ਸਾਲਾਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸਵੀਕਾਰਿਆ ਹੈ।

Ajnala and Sukhbir BadalAjnala and Sukhbir Badal

ਇਹ ਵੀ ਦੱਸ ਦੇਈਏ ਬੀਤੇ ਸਮੇਂ ਤੋਂ ਦੋਹਾਂ ਪਿਉ-ਪੁੱਤ ਨੇ ਟਕਸਾਲੀ ਅਕਾਲੀਆਂ ਤੋਂ ਦੂਰੀ ਬਣਾਈ ਹੋਈ ਸੀ ਅਤੇ ਅੰਦਰਖਾਤੇ ਅਕਾਲੀ ਦਲ ਨਾਲ ਸਾਂਝ ਬਣਾਉਣ ਦੀ ਰਣਨੀਤੀ ਬਣਾਈ ਰੱਖੇ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement