ਪ੍ਰਿਅੰਕਾ ਗਾਂਧੀ ਨੇ ਕੀਤੀ ਪੰਜਾਬ ਦੇ ਖੇਤਾਂ ਦੀ ਸੈਰ, ਮੋਟਰ 'ਤੇ ਬੈਠ ਖਾਧੀ ਮੱਕੀ ਦੀ ਰੋਟੀ ਤੇ ਸਾਗ
Published : Feb 13, 2022, 2:54 pm IST
Updated : Feb 13, 2022, 2:55 pm IST
SHARE ARTICLE
Priyanka Gandhi Vadra
Priyanka Gandhi Vadra

ਪੰਜਾਬ ਦੀ ਹਰਿਆਲੀ ਦਾ ਲਿਆ ਨਜ਼ਾਰਾ

 

 ਸੰਗਰੂਰ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅੱਜ ਪੰਜਾਬ ਫੇਰੀ 'ਤੇ ਹਨ। ਸੰਗਰੂਰ ਵਿਚ ਉਹਨਾਂ ਨੇ ਖੇਤਾਂ ਦੀ ਸੈਰ ਕੀਤੀ। ਇਸ ਮੌਕੇ ਉਨ੍ਹਾਂ ਨੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਸਣੇ ਹੋਰ ਆਗੂ ਮੌਜੂਦ ਸਨ।

 

 

 

Priyanka Gandhi VadraPriyanka Gandhi Vadra

ਪ੍ਰਿਅੰਕਾ ਗਾਂਧੀ ਨੇ ਖੇਤਾਂ ਦਾ ਦੌਰਾ ਕੀਤਾ ਤੇ ਮੋਟਰ ਉਤੇ ਬੈਠ ਕੇ ਮੱਕੀ ਦੀ ਰੋਟੀ ਤੇ ਸਰ੍ਹੋ ਦਾ ਸਾਗ ਖਾਧਾ। ਇਸ ਤੋਂ ਪਹਿਲਾਂ ਸੰਬੋਧਨ ਵਿਚ ਅੱਜ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ (Priyanka Gandhi Vadra ) ਨੇ ਆਮ ਆਦਮੀ ਪਾਰਟੀ 'ਤੇ ਵੱਡਾ ਹਮਲਾ ਬੋਲਿਆ।

 

Priyanka Gandhi VadraPriyanka Gandhi Vadra

ਪ੍ਰਿਅੰਕਾ ਗਾਂਧੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ 'ਚ ਵਿਦਿਅਕ ਅਤੇ ਸਿਹਤ ਸੰਸਥਾਵਾਂ ਲਈ ਕੁਝ ਨਹੀਂ ਕੀਤਾ। ਇਹ ਸਿਰਫ਼ ਇੱਕ ਦਿਖਾਵਾ ਹੈ। ਇਸ ਲਈ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਦਾ ਸੱਚ ਜਾਣਨਾ ਬਹੁਤ ਜ਼ਰੂਰੀ ਹੈ। ਦਿੱਲੀ ਮਾਡਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 'ਆਪ' ਨੇ ਦਿੱਲੀ 'ਚ ਕੁਝ ਨਹੀਂ ਕੀਤਾ। ਪੰਜਾਬ ’ਚ ‘ਆਪ’ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।

Priyanka Gandhi VadraPriyanka Gandhi Vadra

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement