328 ਪਾਵਨ ਸਰੂਪਾਂ ਦੇ ਮਾਮਲੇ 'ਚ ਹਾਈਕੋਰਟ ਨੇ 4 ਮੁਲਜ਼ਮਾਂ ਨੂੰ ਦਿੱਤੀ ਅੰਤ੍ਰਿਮ ਰਾਹਤ
Published : Feb 13, 2026, 9:34 am IST
Updated : Feb 13, 2026, 9:34 am IST
SHARE ARTICLE
High Court grants interim relief to 4 accused in 328 sacred images case
High Court grants interim relief to 4 accused in 328 sacred images case

ਕੁਲਵੰਤ ਸਿੰਘ, ਬਾਜ ਸਿੰਘ, ਗੁਰਬਚਨ ਸਿੰਘ ਤੇ ਗੁਰਮੁਖ ਸਿੰਘ ਨੂੰ ਮਿਲੀ ਰਾਹਤ

ਚੰਡੀਗੜ੍ਹ: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਇਸ ਕੇਸ ਦੇ ਚਾਰ ਮੁੱਖ ਮੁਲਜ਼ਮਾਂ—ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ—ਨੂੰ ਅੰਤਰਿਮ ਰਾਹਤ ਪ੍ਰਦਾਨ ਕਰ ਦਿੱਤੀ ਹੈ।

 ਹਾਈਕੋਰਟ ਨੇ ਚਾਰਾਂ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ 'ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਦਾ ਵਿਸਤ੍ਰਿਤ ਹੁਕਮ ਅਜੇ ਅਪਲੋਡ ਹੋਣਾ ਬਾਕੀ ਹੈ, ਜਿਸ ਤੋਂ ਬਾਅਦ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement