ਰਣਜੀਤ ਸਿੰਘ ਬ੍ਰਹਮਪੁਰਾ ਦਾ ਭਤੀਜਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
Published : Mar 13, 2019, 4:09 pm IST
Updated : Mar 13, 2019, 4:46 pm IST
SHARE ARTICLE
 Ranjit Singh Brahmpura
Ranjit Singh Brahmpura

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਤੀਜੇ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਤੀਜੇ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ।

Gurinder Singh TonyGurinder Singh Tony

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਸਮਰਥਕਾਂ ਦੇ ਵੱਡੇ ਇਕੱਠ ‘ਚ ਗੁਰਿੰਦਰ ਸਿੰਘ ਟੋਨੀ ਨੇ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਿਲ ਹੋਏ ਹਨ। ਇਸ ਮੌਕੇ ਬੀਬੀ ਜਗੀਕ ਕੌਰ, ਵਿਰਸਾ ਸਿੰਘ ਵਲਟੋਹਾ ਅਤੇ ਹਰਮੀਤ ਸੰਧੂ ਸਮੇਤ ਅਨੇਕਾਂ ਪਾਰਟੀ ਆਗੂ ਸ਼ਾਮਿਲ ਸਨ।   

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement