ਮੌਸਮ ਨੇ ਫਿਰ ਲਈ ਕਰਵਟ, ਮਾਰਚ ਮਹੀਨੇ ਵਿਚ ਹੀ ਜੂਨ ਦੀ ਗਰਮੀ ਦਾ ਹੋਇਆ ਅਹਿਸਾਸ
Published : Mar 13, 2022, 3:31 pm IST
Updated : Mar 13, 2022, 3:31 pm IST
SHARE ARTICLE
Summer Season
Summer Season

ਹੋਲੀ ਤੋਂ ਬਾਅਦ ਵਧੇਗਾ ਗਰਮੀ ਦਾ ਪ੍ਰਕੋਪ

 

ਮੁਹਾਲੀ : ਮਾਰਚ ਮਹੀਨੇ ਚੜ੍ਹਦੇ ਹੀ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ। ਦਿਨ ਵਿੱਚ ਤੇਜ਼ ਧੁੱਪ ਨਿਕਲਣ ਕਰਕੇ ਠੰਡ ਤਕਰੀਬਨ ਖ਼ਤਮ ਹੋ ਚੁੱਕੀ ਹੈ। ਇਸ ਵਿਚਾਲੇ ਪਾਰਾ ਵਧ ਰਿਹਾ ਹੈ।

 

 

Summer Temprature Summer Temprature

 

ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਕਾਰਡ ਹੋ ਰਿਹਾ ਹੈ। ਹੋਲੀ ਤੱਕ ਵੱਧ ਤੋਂ ਵੱਧ ਪਾਰਾ 35 ਡਿਗਰੀ ਤਾਂ ਉਥੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਲੇ ਦੁਆਲੇ ਪਹੁੰਚ ਜਾਣ ਦੀ ਸੰਭਾਵਨਾ ਹੈ।

 

summer seasonsummer season

 

ਆਉਣ ਵਾਲੇ ਹਫਤੇ ਵਿੱਚ ਮੌਸਮ ਸਾਫ ਰਹਿਣ ਵਾਲਾ ਹੈ। ਇਸ ਦੌਰਾਨ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦਾ ਅਨੁਮਾਨ ਨਹੀਂ ਹੈ। ਹੋਲੀ ਤੋਂ ਬਾਅਦ ਗਰਮੀ ਦਾ ਪ੍ਰਕੋਪ ਵਧੇਗਾ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement