Sunam News : ਮਾਨਸਿਕ ਤੌਰ 'ਤੇ ਪਰੇਸ਼ਾਨ ਕਿਸਾਨ ਨੇ ਘਰ ’ਚ ਟਾਹਲੀ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Mar 13, 2024, 10:17 am IST
Updated : Mar 13, 2024, 10:17 am IST
SHARE ARTICLE
A mentally disturbed farmer committed suicide Sunam News in punjabi
A mentally disturbed farmer committed suicide Sunam News in punjabi

Sunam News: ਮ੍ਰਿਤਕ ਛੋਟੀ ਕਿਸਾਨੀ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਦਿਹਾੜੀ ਵੀ ਕਰਦਾ ਸੀ

A mentally disturbed farmer committed suicide Sunam News in punjabi : ਸੁਨਾਮ ਦੇ ਪਿੰਡ ਭੈਣੀ ਗੰਢੂਆਂ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਜਗਦੀਸ਼ ਸਿੰਘ ਵਜੋਂ ਹੋਈ ਹੈ। ਕਿਸਾਨ ਜਗਦੀਸ਼ ਸਿੰਘ ਛੋਟੀ ਕਿਸਾਨੀ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਦਿਹਾੜੀ ਵੀ ਕਰਦਾ ਸੀ।

ਇਹ ਵੀ ਪੜ੍ਹੋ: Haryana News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 30 ਸਾਲ ਪੁਰਾਣੇ ਕੇਸਾਂ ਨੂੰ ਦਿੱਤੀ ਪਹਿਲ, ਜਲਦੀ ਹੋਵੇਗਾ ਨਿਆਂ

ਘਰ ’ਚ ਜਗਦੀਸ਼ ਸਿੰਘ ਇਕੱਲਾ ਹੀ ਕਮਾਉਣ ਵਾਲਾ ਸੀ, ਜਿਸ ਕਾਰਨ ਘਰ ਦਾ ਗੁਜ਼ਾਰਾ ਬੜਾ ਔਖਾ ਹੁੰਦਾ ਸੀ। ਜਗਦੀਸ਼ ਘਰ ਦੀ ਗਰੀਬੀ ਕਾਰਨ ਆਪਣੇ ਬੱਚਿਆਂ ਅਤੇ ਬਜ਼ੁਰਗ ਮਾਤਾ ਪਿਤਾ ਨੂੰ ਲੈ ਕੇ ਫ਼ਿਕਰਮੰਦ ਰਹਿੰਦਾ ਸੀ, ਜਿਸ ਕਾਰਨ ਉਸ ਨੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: Lok Sabha Elections: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗੂਗਲ ਨਾਲ ਮਿਲਾਇਆ ਹੱਥ, AI ਰਾਹੀਂ ਹੋਵੇਗਾ ਕੰਟਰੋਲ 

ਪੁਲਿਸ ਵਲੋਂ ਲਾਸ਼ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਰਿਵਾਰ ’ਚ ਕੋਈ ਵੀ ਕਮਾਉਣ ਵਾਲਾ ਨਹੀਂ ਰਿਹਾ। ਇਸ ਲਈ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਜਗਦੀਸ਼ ਸਿੰਘ ਦੇ ਵਾਰਸਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'A mentally disturbed farmer committed suicide Sunam News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement