Ludhiana News: ਲੁਧਿਆਣਾ 'ਚ ਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਫੇਲ੍ਹ, ਸ਼ਰਾਬ ਦੇ ਠੇਕੇ ਵਿਚ ਵੜੀ ਬੇਕਾਬੂ ਬੱਸ

By : GAGANDEEP

Published : Mar 13, 2024, 7:55 am IST
Updated : Mar 13, 2024, 8:51 am IST
SHARE ARTICLE
The brakes of the Punjab Police bus failed in Ludhiana News in punjabi
The brakes of the Punjab Police bus failed in Ludhiana News in punjabi

Ludhiana News: 4 ਪੁਲਿਸ ਮੁਲਾਜ਼ਮ ਜ਼ਖ਼ਮੀ

The brakes of the Punjab Police bus failed in Ludhiana News in punjabi: ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ ਕੇ ਅੰਦਰ ਵੜ ਗਈ। ਇਸ ਦੇ ਨਾਲ ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ: Health News: ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ ਕੀਵੀ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਦਾਖਲ ਕਰਵਾਇਆ।

ਇਹ ਵੀ ਪੜ੍ਹੋ: Health News: ਦਹੀਂ ਅਤੇ ਪਿਆਜ਼ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਫ਼ਾਇਦੇ  

ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ੍ਹ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕਾ ਅਪਰੇਟਰ ਨੇ ਦੇਰ ਰਾਤ ਸ਼ਟਰ ਦੀ ਮੁਰੰਮਤ ਕਰਵਾਈ।

(For more news apart from 'The brakes of the Punjab Police bus failed in Ludhiana News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement