Punjab News : ਅਗਵਾ ਕੀਤਾ ਬੱਚਾ ਬਰਾਮਦ ਕਰਨ ’ਤੇ ‘ਆਪ’ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ 

By : BALJINDERK

Published : Mar 13, 2025, 8:57 pm IST
Updated : Mar 13, 2025, 8:57 pm IST
SHARE ARTICLE
AAP leader Neil Garg
AAP leader Neil Garg

Punjab News : ਕਿਹਾ - ਸਰਕਾਰ ਦੀ ਅਪਰਾਧੀਆਂ ਲਈ ਜ਼ੀਰੋ ਟਾਲਰੈਂਸ ਨੀਤੀ ਹੈ, ਅਪਰਾਧੀ ਸਮਝ ਲੈਣ ਕਿ ਉਹ ਸਰਕਾਰ ਨਾਲ ਮੱਥਾ ਲਗਾ ਰਹੇ ਹਨ 

Punjab News in Punjabi:  ਅਗਵਾ ਕੀਤਾ ਬੱਚਾ ਬਰਾਮਦ ਕਰਨ ’ਤੇ ਆਪ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਦੇ ਜ਼ਬਾਜ਼ ਸਿਪਾਹੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦੀ ਅਪਰਾਧੀਆਂ ਲਈ ਜ਼ੀਰੋ ਟਾਲਰੈਂਸ ਨੀਤੀ ਹੈ। ਅਪਰਾਧੀ ਸਮਝ ਲੈਣ ਕਿ ਉਹ ਸਰਕਾਰ ਨਾਲ ਮੱਥਾ ਲਗਾ ਰਹੇ ਹਨ। ਹੁਣ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।  ਉਨ੍ਹਾਂ ਕਿਹਾ ਕਿ ਸੱਤ ਸਾਲਾ ਬੱਚੇ ਭਵਕੀਰਤ ਸਿੰਘ ਨੂੰ 2 ਮੋਟਰਸਾਈਕਲ ਸਵਾਰਾਂ ਵਲੋਂ ਅਗਵਾ ਕਰ ਲਿਆ ਸੀ  । ਬੱਚੇ ਨੂੰ ਸਹੀ ਸਲਾਮਤ ਬਰਾਮਦ ਕੀਤਾ ਹੈ।  ਪੰਜਾਬ ਪੁਲਿਸ ਨੇ ਬੜੀ ਬਹਾਦਰੀ ਨਾਲ ਅਗਵਾਕਾਰਾਂ ਦਾ ਐਨਕਾਊਂਟਰ ਕੀਤਾ ਹੈ।  ਜਿਸ ਵਿਚ ਇੱਕ ਅਗਵਾਕਾਰ ਮਾਰਿਆ ਗਿਆ। ਜਿਸ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਸਪਸ਼ਟ ਸੰਦੇਸ਼ ਹੈ ਕਿ ਚਾਹੇ ਕੋਈ ਗੈਂਗਸਟਰ ਹੋਵੇ, ਅਗਵਾਕਾਰ ਹੋਵੇ ਉਨ੍ਹਾਂ ਦੀ ਹੁਣ ਪੰਜਾਬ ਵਿਚ ਕੋਈ ਥਾਂ ਨਹੀਂ ਹੈ।  ਜੋ ਵੀ ਅਜਿਹੇ ਘਿਨਾਉਣੇ ਅਪਰਾਧ ਕਰਦਾ ਹੈ, ਉਸਦਾ ਸਿੱਧਾ ਸਾਹਮਣਾ 'ਆਪ' ਸਰਕਾਰ ਨਾਲ ਹੋਵੇਗਾ। 

(For more news apart from  Neel Garg congratulates Punjab Police for recovering kidnapped child  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement