Punjab News: ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਦੀ ਚੋਣ ਸਬੰਧੀ ਮੀਟਿੰਗ ਵਿੱਚ ਮੁਹੰਮਦ ਓਵੈਸ ਨੂੰ ਬਣਾਇਆ ਚੇਅਰਮੈਨ
Published : Mar 13, 2025, 1:34 pm IST
Updated : Mar 13, 2025, 1:34 pm IST
SHARE ARTICLE
Muhammad Owais appointed as Chairman of Punjab Waqf Board in meeting to elect Chairman
Muhammad Owais appointed as Chairman of Punjab Waqf Board in meeting to elect Chairman

ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

 

ਅੱਜ ਸਵੇਰੇ 10 ਵਜੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਦੀ ਚੋਣ ਸਬੰਧੀ ਹੋਈ ਮੀਟਿੰਗ ਵਿੱਚ ਆਖ਼ਰਕਾਰ ਮੁਹੰਮਦ ਓਵੈਸ ਨੂੰ ਚੇਅਰਮੈਨ ਬਣਾਇਆ ਗਿਆ,ਪੰਜਾਬ ਸਰਕਾਰ ਦੀ ਤਰਫੋਂ ਪਹੁੰਚੇ ਸਕੱਤਰ ਗ੍ਰਹਿ ਵਿਭਾਗ ਗੁਰਕੀਰਤ ਸਿੰਘ ਕਿਰਪਾਲ ਦੀ ਹਾਜ਼ਰੀ ਵਿੱਚ ਵੋਟਿੰਗ ਹੋਈ, ਜਿਸ ਵਿੱਚ ਮੈਂਬਰਾਂ ਨੇ ਮੁਹੰਮਦ ਓਵੈਸ ਦੇ ਹੱਕ ਵਿੱਚ ਵੋਟਾਂ ਪਾਈਆਂ।

ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮਾਲੇਰਕੋਟਲਾ ਦੇ ਮਸ਼ਹੂਰ ਉਦਯੋਗਪਤੀ ਮੁਹੰਮਦ ਓਵੈਸ ਸਟਾਰ ਇੰਪੈਕਟਸ ਕੰਪਨੀ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਨਾਂ ਧਰਮ ਪ੍ਰਤੀ ਸ਼ਰਧਾ ਇਮਾਨਦਾਰ ਸਵੀ ਅਤੇ ਲੋਕ ਸੇਵਾ ਲਈ ਸਮਰਪਿਤ ਭਾਵਨਾਵਾਂ ਵਾਲੇ ਵਿਅਕਤੀਆਂ ਵਿੱਚ ਗਿਣਿਆ ਜਾਂਦਾ ਹੈ, ਜਿਸ  ਆਧਾਰ 'ਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਕਫ਼ ਬੋਰਡ ਦੀ ਕਮਾਨ ਸੌਂਪੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement