ਹੁਣ ਮੈਂ ਆਜ਼ਾਦ ਕਲਾਕਾਰ ਵਜੋਂ ਕਰਾਂਗੀ ਕੰਮ: ਸੁਨੰਦਾ ਸ਼ਰਮਾ
Published : Mar 13, 2025, 8:28 pm IST
Updated : Mar 13, 2025, 8:28 pm IST
SHARE ARTICLE
Now I will work as an independent artist: Sunanda Sharma
Now I will work as an independent artist: Sunanda Sharma

ਸੁਨੰਦਾ ਸ਼ਰਮਾ ਨੇ CM ਭਗਵੰਤ ਮਾਨ ਦਾ ਕੀਤਾ ਧੰਨਵਾਦ

ਮੋਹਾਲੀ: ਪਿੰਕੀ ਧਾਲੀਵਾਲ ਨਾਲ ਵਿਵਾਦ ਵਿਚਾਲੇ ਸੁਨੰਦਾ ਸ਼ਰਮਾ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ  ਨੇ ਮੇਰੀ ਸੁਣਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਜ਼ਾਦ ਕਲਾਕਾਰ ਵਜੋਂ ਕੰਮ ਕਰਾਂਗੀ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਪਣੇ ਗੀਤਾਂ ਨਾਲ ਜਲਦ ਵਾਪਰੀ ਕਰਾਂਗੀ। ਉਨ੍ਹਾਂ ਨੇ ਕਿਹਾ ਹੈ ਕਿ ਪੂਰ ਸੰਗੀਤਕ ਇੰਡਸਟਰੀ ਦਾ ਦਿਲੋਂ ਸ਼ੁਕਰੀਆ ਕਰਦੀ ਹਾਂ।

ਸੁਨੰਦਾ ਸ਼ਰਮਾ ਨੇ ਕਿਹਾ ਹੈ ਕਿ ਮੈਂ ਦਰਸ਼ਕਾਂ ਦਾ ਧੰਨਵਾਦ ਕਰਦੀ ਹਾਂ ਅਤੇ ਅਪੀਲ ਕਰਦੀ ਹਾਂ । ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਆਪਣੇ ਗੀਤ ਲੈ ਕੇ ਆਵਾਂਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement