ਰਾਵੀ ਦਰਿਆ ਨੇੜੇ ਪੁੱਜੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Published : Mar 13, 2026, 3:13 pm IST
Updated : Mar 13, 2026, 3:13 pm IST
SHARE ARTICLE
MLA Kuldeep Singh Dhaliwal, who reached near Ravi River, gave instructions to the officials
MLA Kuldeep Singh Dhaliwal, who reached near Ravi River, gave instructions to the officials

ਕਿਹਾ, ਜੇ ਹੁਣ ਬੰਨ੍ਹ ਟੁੱਟੇ ਤਾਂ ਤੁਸੀਂ ਹੋਵੋਗੇ ਜ਼ਿੰਮੇਵਾਰ

ਅੰਮ੍ਰਿਤਸਰ: ਪਿਛਲੇ ਸਮੇਂ ਦੌਰਾਨ ਰਾਵੀ ਦਰਿਆ ਅੰਦਰ ਆਏ ਹੜ ਕਰਕੇ ਸਰਹੱਦੀ ਖੇਤਰ ਰਮਦਾਸ ਅੰਦਰ ਧੁੱਸੀ ਬੰਨ੍ਹ ਟੁੱਟਣ ਕਰਕੇ ਵੱਡਾ ਨੁਕਸਾਨ ਹੋਇਆ ਸੀ, ਜਿਸ ਨੂੰ ਲੈ ਕੇ ਅੱਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਕਰ ਕੇ ਨੁਕਸਾਨੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਜਾਇਜ਼ਾ ਲਿਆ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਅੱਜ ਵੱਖ-ਵੱਖ ਨੁਕਸਾਨੇ ਹੋਏ ਬੰਨ੍ਹਾਂ ਦਾ ਜਾਇਜ਼ਾ ਲਿਆ ਗਿਆ ਹੈ, ਜਿਸ ਦਾ ਐਸਟੀਮੇਟ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇਗਾ ਅਤੇ ਜਲਦ ਹੀ ਇਹ ਸਾਰੇ ਟੁੱਟੇ ਹੋਏ ਬੰਨ੍ਹਾਂ ਨੂੰ ਤਿੰਨ ਤੋਂ ਚਾਰ ਮਹੀਨੇ ਵਿੱਚ ਮਜ਼ਬੂਤ ਕੀਤਾ ਜਾਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement