ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਿਹਾ ਪਰਿਵਾਰ ਹਾਦਸੇ ਦਾ ਹੋਇਆ ਸ਼ਿਕਾਰ, ਔਰਤ ਤੇ ਪੁੱਤਰ ਦੀ ਮੌਤ
Published : Apr 13, 2021, 12:07 pm IST
Updated : Apr 13, 2021, 12:07 pm IST
SHARE ARTICLE
 accident
accident

ਇਸ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਟਰਾਲੀ ਸਮੇਤ ਮੌਕੇ ਤੋਂ ਫਰਾਰ ਹੋ ਗਏ।

ਗੜ੍ਹਸ਼ੰਕਰ: ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦੌਰਾਨ ਲੋਕ ਵੱਖ ਵੱਖ ਥਾਵਾਂ ਤੇ ਲੱਗੇ ਮੇਲਿਆਂ ਵਿਚ ਜਾਂਦੇ ਹੈ।  ਇਕ ਅਜਿਹਾ ਹੀ ਪਰਿਵਾਰ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਿਹਾ ਸੋਈ।  ਇਸ ਦੌਰਾਨ ਰਸਤੇ ਵਿਚ ਵੱਡਾ ਦਰਰਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਟਰਾਲੀ ਦੀ ਫੇਟ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। 

ANANDPUR SAHIB ANANDPUR SAHIB

ਹਾਦਸੇ ਵਿੱਚ ਮ੍ਰਿਤਕਾ ਦਾ ਪਤੀ ਤੇ ਉਸ ਦਾ ਵੱਡਾ ਲੜਕਾ ਜ਼ਖਮੀ ਹੋ ਗਿਆ ਹੈ। ਦੱਸਣਯੋਗ ਹੈ ਕਿ ਇਹ ਦਰਦਨਾਕ ਸੜਕ ਹਾਦਸਾ ਗੜ੍ਹਸ਼ੰਕਰ ਵਿੱਚ ਬੰਗਾ ਚੌਂਕ ਸਥਿਤ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾਂਦੇ ਸਮੇਂ ਵਾਪਰਿਆ। ਟਰਾਲੀ ਦੀ ਫੇਟ ਵੱਜਣ ਨਾਲ ਉਹ ਮੋਟਰਸਾਈਕਲ ਨਾਲ ਜਾ ਵੱਜੀ ਜਿਸ 'ਚ ਮੋਟਰਸਾਈਕਲ ਸਵਾਰ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋ ਗਈ।

hospitalhospital

ਮ੍ਰਿਤਕਾ ਦੇ ਪਤੀ ਤੇ ਉਸ ਦੇ ਵੱਡੇ ਲੜਕੇ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਟਰਾਲੀ ਸਮੇਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

person
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement