ਸੁਖਬੀਰ ਬਾਦਲ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਿਆ 
Published : Apr 13, 2021, 3:23 pm IST
Updated : Apr 13, 2021, 3:23 pm IST
SHARE ARTICLE
Jeet Mohinder Singh Sidhu
Jeet Mohinder Singh Sidhu

ਸਾਬਕਾ ਵਿਧਾਇਕ ਸਿੱਧੂ ਸਾਡੇ ਪਰਿਵਾਰਿਕ ਮੈਂਬਰ ਵਾਂਗ ਹਨ ਤੇ ਉਨ੍ਹਾਂ ਦੇ ਹੀ ਹਲਕੇ ਤੋਂ ਉਮੀਦਵਾਰ ਹੋਣ ਬਾਰੇ ਕਿਸੇ ਨੂੰ ਸ਼ੱਕ ਨਹੀਂ ਰੱਖਣਾ ਚਾਹੀਦਾ - ਸੁਖਬੀਰ ਬਾਦਲ

ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲ਼ੋਂ 2022 ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਉਮੀਦਵਾਰ ਐਲਾਨੇ ਜਾ ਰਹੇ ਹਨ। ਉਹਨਾਂ ਨੇ ਉਮੀਦਵਾਰਾਂ ਦੀ ਲੜੀ ਵਿਚ ਅੱਜ ਹਲਕੇ ਦੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਤੇ ਮੌਜੂਦਾ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪੱਤਰਕਾਰਾਂ ਵੱਲ਼ੋਂ ਉਮੀਦਵਾਰ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਸਿੱਧੂ ਸਾਡੇ ਪਰਿਵਾਰਿਕ ਮੈਂਬਰ ਵਾਂਗ ਹਨ ਤੇ ਉਨ੍ਹਾਂ ਦੇ ਹੀ ਹਲਕੇ ਤੋਂ ਉਮੀਦਵਾਰ ਹੋਣ ਬਾਰੇ ਕਿਸੇ ਨੂੰ ਸ਼ੱਕ ਨਹੀਂ ਰੱਖਣਾ ਚਾਹੀਦਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement