ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
Published : Apr 13, 2023, 2:36 pm IST
Updated : Apr 13, 2023, 2:36 pm IST
SHARE ARTICLE
photo
photo

ਦੱਸ ਦੇਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ

 

ਜਲੰਧਰ : ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਆਪਣੀ ਨਾਮਜ਼ਦਗੀ ਦੇ ਫਾਰਮ ਦਾਖ਼ਲ ਕਰਵਾ ਦਿੱਤੇ ਹਨ।
 ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਹਾਜ਼ਰ ਸਨ। 

ਦੱਸ ਦੇਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਵਿੱਚ ਮੁੱਖ ਸਿਆਸੀ ਪਾਰਟੀਆਂ ਵਿਚਾਲੇ ਮੁਕਾਬਲਾ ਹੋਵੇਗਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement