Mohali News: SHO ਗੱਬਰ ਸਿੰਘ 'ਤੇ ਜਾਨਲੇਵਾ ਹਮਲਾ, ਕਾਰ ਦਾ ਸ਼ੀਸ਼ਾ ਟੁੱਟਿਆ
Published : Apr 13, 2024, 12:38 pm IST
Updated : Apr 13, 2024, 12:38 pm IST
SHARE ARTICLE
SHO Gabbar Singh
SHO Gabbar Singh

ਧਮਕੀਆਂ ਮਿਲਣ ਤੋਂ ਬਾਅਦ ਮਿਲੀ ਸੀ ਬੁਲੇਟ ਪਰੂਫ ਗੱਡੀ 

Mohali News: ਮੁਹਾਲੀ - ਪੰਜਾਬ ਵਿਚ ਮੁਹਾਲੀ ਦੇ ਮਟੌਰ ਥਾਣੇ ਦੇ ਐਸਐਚਓ 'ਤੇ ਜਾਨਲੇਵਾ ਹਮਲਾ ਹੋਇਆ ਹੈ। ਐਸਐਚਓ ਗੱਬਰ ਸਿੰਘ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਉਹਨਾਂ ਨੂੰ ਬੁਲੇਟਪਰੂਫ ਸਕਾਰਪੀਓ ਦਿੱਤੀ ਗਈ ਸੀ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹਮਲਾ ਤੜਕੇ ਕਰੀਬ 2 ਵਜੇ ਹੋਇਆ। ਉਸ ਸਮੇਂ ਉਹ ਕਿਤੇ ਜਾ ਰਹੇ ਸਨ। ਉਹਨਾਂ ਦੀ ਗੱਡੀ  ਦਾ ਸ਼ੀਸ਼ਾ ਟੁੱਟਣ ਦੀ ਖ਼ਬਰ ਹੈ, ਪਰ ਅਜੇ ਤੱਕ ਕੋਈ ਰਸਮੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰੋਪੜ ਥਾਣੇ ਵਿਚ ਇਸ ਮਾਮਲੇ ਨੂੰ ਲੈ ਕੇ ਕੇਸ ਵੀ ਦਰਜ ਕਰ ਲਿਆ ਗਿਆ ਹੈ। 

(For more Punjabi news apart from attack on SHO Gabbar Singh, car window broken, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement