Punjabi death in canada: ਕੈਨੇਡਾ ’ਚ ਟਰੱਕ ਦੀ ਲਪੇਟ ’ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

By : BALJINDERK

Published : Apr 13, 2024, 2:11 pm IST
Updated : Apr 13, 2024, 2:11 pm IST
SHARE ARTICLE
ਮ੍ਰਿਤਕ ਮੀਤ ਪਟੇਲ
ਮ੍ਰਿਤਕ ਮੀਤ ਪਟੇਲ

Punjabi death in canada:12ਵੀਂ ਪਾਸ ਕਰਨ ਤੋਂ ਬਾਅਦ 9 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਵਿਦਿਆਰਥੀ ਵੀਜ਼ੇ ’ਤੇ 

Punjabi death in canada: ਬਰੈਂਪਟਨ- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਰੈਂਪਟਨ ਵਿਚ ਸੜਕ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਜਾਣ ਕਾਰਨ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਮੀਤ ਪਟੇਲ 12ਵੀਂ ਪਾਸ ਕਰਨ ਤੋਂ ਬਾਅਦ 9 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ।

ਇਹ ਵੀ ਪੜੋ:Kiratpur Sahib News : ਵਿਸਾਖੀ ਮੌਕੇ ਟਰੈਕਟਰ ਦੇ ਬ੍ਰੇਕ ਫੇਲ੍ਹ ਹੋਣ ਕਾਰਣ ਇੱਕ ਦੀ ਮੌਤ, ਇੱਕ ਜ਼ਖ਼ਮੀ 

ਮੀਤ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿੰਦਾ ਸੀ। ਕੈਨੇਡਾ ਵਿੱਚ ਪੜ੍ਹਾਈ ਦੇ ਨਾਲ-ਨਾਲ ਉਹ ਵਾਲਮਾਰਟ ਵਿੱਚ ਕੰਮ ਵੀ ਕਰਦਾ ਸੀ। ਜਦੋਂ ਸਵੇਰੇ ਉਹ ਵਾਲਮਾਰਟ ’ਤੇ ਕੰਮ ਲਈ ਜਾ ਰਿਹਾ ਸੀ ਤਾਂ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ ਵਿਚ ਆਉਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਜਰਾਤ ਦੇ ਦੇਹੇਗਾਮ ਦੇ ਸ਼ਿਆਵਾੜਾ ਪਿੰਡ ਦੇ ਮੀਤ ਪਟੇਲ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਕ੍ਰੈਡਿਟ ਵੈਲੀ ਨਾਂ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਥੋੜ੍ਹੇ ਸਮੇਂ ਦੇ ਇਲਾਜ ਤੋ ਬਾਅਦ ਡਾਕਟਰਾਂ  ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਇਹ ਵੀ ਪੜੋ:Punjab News : ਅੰਮ੍ਰਿਤਸਰ ’ਚ ਚੱਲੀਆਂ ਗੋਲ਼ੀਆਂ, ਬਦਮਾਸ਼ 70 ਹਜ਼ਾਰ ਦੀ ਨਕਦੀ ਲੈ ਹੋਏ ਫ਼ਰਾਰ 

 (For more news apart from  Punjabi youth died after being hit truck in Canada News in Punjabi, stay tuned to Rozana Spokesman)

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement