Mansa News : ਮਾਨਸਾ ’ਚ ਔਰਤ ਪ੍ਰਿਤਪਾਲ ਕੌਰ ਦੀ ਭੇਤ ਭਰੇ ਹਾਲਾਤ ’ਚ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਰੋਡ ਜਾਮ

By : BALJINDERK

Published : Apr 13, 2025, 5:31 pm IST
Updated : Apr 13, 2025, 5:31 pm IST
SHARE ARTICLE
CCTV ਫ਼ਟੇਜ
CCTV ਫ਼ਟੇਜ

Mansa News : ਮਾਨਸਾ ਬਠਿੰਡਾ ਰੋਡ ’ਤੇ ਲੱਗਿਆ ਜਾਮ, ਪਰਿਵਾਰ ਨੇ ਦੋਸ਼ੀਆਂ ਨੂੰ ਸਜਾ ਦੀ ਕੀਤੀ ਮੰਗ

Mansa News in Punjabi : ਕੁਝ ਦਿਨ ਪਹਿਲਾਂ ਮਾਨਸਾ ਦੇ ਪਿੰਡ ਭੈਣੀਬਾਘਾ ਦੀ ਔਰਤ ਪ੍ਰਿਤਪਾਲ ਕੌਰ ਦੀ ਭੇਤ ਭਰੇ ਹਾਲਾਤ ’ਚ ਮੌਤ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਅੱਜ ਇਨਸਾਫ਼ ਨਾ ਮਿਲਣ ਕਾਰਨ ਪੀੜਤ ਪਰਿਵਾਰ ਵਲੋਂ ਵੱਖ- ਵੱਖ ਜਥੇਵੰਦੀਆਂ ਨਾਲ ਮਿਲ ਕੇ ਮਾਨਸਾ ਬਠਿੰਡਾ ਰੋਡ ਜਾਮ ਕਰ ਦਿੱਤਾ। ਪਰਿਵਾਰ ਨੇ ਕਿਹਾ ਕਿ CCTV ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋਸ਼ੀ ਕਿੰਨੇ ਹਨ । ਪਰ ਪੁਲਿਸ ਨੇ ਦੂਸਰਿਆਂ ਨੂੰ ਨਹੀਂ ਫੜ ਰਹੀ । ਦੂਸਰੇ ਪਾਸੇ ਡੀਐਸਪੀ ਮਾਨਸਾ ਨੇ ਦਸਿਆ ਕਿ ਸਾਡੇ ਵਲੋਂ ਬਿਆਨਾਂ ਦੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਿੰਨੇ ਵੀ ਇਸ ਵਿੱਚ ਦੋਸ਼ੀ ਹਨ ਉਹਨਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

(For more news apart from Family blocks road after mysterious death of woman Pritpal Kaur in Mansa News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement