ਜੂਆ ਖੇਡਦੀਆਂ 6 ਔਰਤਾਂ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ
Published : May 13, 2020, 11:03 pm IST
Updated : May 13, 2020, 11:03 pm IST
SHARE ARTICLE
1
1

ਜੂਆ ਖੇਡਦੀਆਂ 6 ਔਰਤਾਂ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ

ਜਲੰਧਰ, 13 ਮਈ (ਲਖਵਿੰਦਰ ਸਿੰਘ ਲੱਕੀ/ਸ਼ਰਮਾ): ਕਮਿਸ਼ਨਰੇਟ ਪੁਲਿਸ ਜਲੰਧਰ ਦੇ ਅਨਿਨ ਥਾਣਾ ਨੰਬਰ ਪੰਜ ਦੀ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਨਿਊ ਰਸੀਲਾ ਨਗਰ ਵਿਚ ਛਾਪੇਮਾਰੀ ਕਰ ਕੇ ਉਥੇ ਜੂਆ ਖੇਡ ਰਹੀਆਂ 6 ਔਰਤਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ ਹੈ। ਥਾਣਾ ਮੁਖੀ ਸਬ ਇੰਸਪੈਕਟਰ ਰਵਿੰਦਰ ਕੁਮਾਰ ਨੇ ਦਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਐਸਆਈ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪਾ ਮਾਰਿਆ ਤਾਂ ਉਥੇ ਜੂਆ ਖੇਡ ਰਹੀਆਂ 6 ਔਰਤਾਂ ਕੋਲੋਂ 13750 ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ ਹਨ। ਉਨ੍ਹਾਂ ਵਿਰੁਧ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 11

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement