ਫ਼ਿਰੋਜ਼ਪੁਰ 'ਚ ਕੋਰੋਨਾ ਦਾ ਇਕ ਹੋਰ ਮਾਮਲਾ
Published : May 13, 2020, 7:54 am IST
Updated : May 13, 2020, 7:54 am IST
SHARE ARTICLE
Photo
Photo

ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਫ਼ਿਰੋਜ਼ਪੁਰ 'ਚੋਂ ਇਕ ਹੋਰ ਕੋਰੋਨਾ ਪਾਜ਼ੇਟਿਵ ਦੇ ਕੇਸ ਸਾਹਮਣੇ ਆਇਆ ਹੈ।

ਫ਼ਿਰੋਜ਼ਪੁਰ, 12 ਮਈ (ਜਗਵੰਤ ਸਿੰਘ ਮੱਲ੍ਹੀ) : ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਫ਼ਿਰੋਜ਼ਪੁਰ 'ਚੋਂ ਇਕ ਹੋਰ ਕੋਰੋਨਾ ਪਾਜ਼ੇਟਿਵ ਦੇ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਦੀ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਪਹਿਲਾਂ ਹੀ ਸਿਵਲ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਸੀ ਅਤੇ ਹੁਣ ਉਸ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਪਾਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 45 ਤਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਮਰੀਜ਼ ਠੀਕ ਹੋ ਕੇ ਅਪਣੇ ਘਰ ਜਾ ਚੁੱਕਾ ਹੈ। ਉਥੇ ਹੀ ਸਿਹਤ ਵਿਭਾਗ ਵਲੋਂ ਉਕਤ ਮਰੀਜ਼ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਪਰਵਾਰ ਦੇ ਵੀ ਕੋਰੋਨਾ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement