ਪੰਜਾਬ ਲਈ ਰਾਹਤ ਦੀ ਖ਼ਬਰ, 19 ਸ਼ਰਧਾਲੂਆਂ ਨੇ ਕਰੋਨਾ ਤੇ ਪਾਈ ਫ਼ਤਿਹ, ਪਰਤੇ ਘਰ
Published : May 13, 2020, 6:58 pm IST
Updated : May 13, 2020, 6:58 pm IST
SHARE ARTICLE
Covid 19
Covid 19

ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲੇ ਬੜੀ ਤੇਜ਼ੀ ਨਾਲ ਵੱਧ ਰਹੇ ਹਨ।

ਅਮ੍ਰਿੰਤਸਰ : ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲੇ ਬੜੀ ਤੇਜ਼ੀ ਨਾਲ ਵੱਧ ਰਹੇ ਹਨ। ਖਾਸ ਕਰਕੇ ਜਦੋਂ ਨਾਂਦੇੜ ਸਾਹਿਬ ਤੋਂ ਸ਼ਰਧਾਲੂ ਵਾਪਿਸ ਪਰਤੇ ਸਨ ਤਾਂ ਪੰਜਾਬ ਵਿਚ ਇਕ ਵਾਰ ਚ ਹੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਕਾਫੀ ਉਛਾਲ ਦੇਖਣ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਸੂਬੇ ਵਿਚ ਲੋਕ ਕਰੋਨਾ ਪੌਜਟਿਵ ਆਉਂਣ ਲੱਗੇ ਸਨ

Covid-19 Vaccine PM Modi CM RaoCovid-19 

, ਪਰ ਹੁਣ ਇਸ ਵਿਚ ਰਾਹਤ ਦੀ ਖ਼ਬਰ ਵੀ ਆ ਰਹੀ ਹੈ ਕਿਉਂਕਿ ਕਾਫੀ ਲੋਕਾਂ ਇਸ ਵਾਇਰਸ ਤੋਂ ਹੁਣ ਠੀਕ ਹੋ ਰਹੇ ਹਨ। ਇਸੇ ਤਰ੍ਹਾਂ ਅੱਜ ਜ਼ਿਲ੍ਹਾਂ ਅੰਮ੍ਰਿਤਸਰ ਵਿਚੋਂ 19 ਹੋਰ ਸ਼ਰਧਾਲੂ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਇਸ ਤਰ੍ਹਾਂ ਦੋ ਦਿਨਾਂ ਵਿਚ ਹੀ ਕੁੱਲ 44 ਸ਼ਰਧਾਲੂ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਆਪਣੇ ਘਰ ਪਰਤ ਚੁੱਕੇ ਹਨ।

Covid 19Covid 19

ਦੱਸ ਦੱਈਏ ਕਿ ਬੀਤੇ ਕੱਲ ਨਾਂਦੇੜ ਤੋਂ ਪਰਤੇ 25 ਕਰੋਨਾ ਪੌਜਟਿਵ ਸ਼ਰਧਾਲੂਆਂ ਨੂੰ ਇਲਾਜ ਵਿਚ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹੁਣ ਹਸਪਤਾਲ ਵਿਚੋਂ ਡਿਸਚਾਰਜ ਕੀਤਾ ਗਿਆ ਹੈ। ਹੁਣ ਇਹ ਅੰਮ੍ਰਿਤਸਰ ਦੇ ਲੋਕਾਂ ਲਈ ਅਤੇ ਪ੍ਰਸਾਸ਼ਨ ਲਈ ਇਕ ਰਾਹਤ ਦੀ ਖ਼ਬਰ ਹੈ ਕਿਉਂਕਿ ਸੂਬੇ ਵਿਚ ਸਭ ਤੋਂ ਵੱਧ ਕਰੋਨਾ ਵਾਇਰਸ ਦੇ ਕੇਸ ਇਸ ਜ਼ਿਲ੍ਹੇ ਅੰਦਰ ਹਨ।

COVID-19 in india COVID-19 

ਇਸ ਤਰ੍ਹਾਂ ਦੱਸ ਦੱਈਏ ਕਿ ਪੰਜਾਬ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਦਾ ਅੰਕੜਾ 1914 ਤੱਕ ਪਹੁੰਚ ਚੁੱਕਾ ਹੈ ਅਤੇ 33 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 171 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋਣ ਤੋਂ ਬਾਅਦ ਘਰ ਪਰਤ ਚੁੱਕੇ ਹਨ। 

Covid-19Covid-19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement