ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : May 13, 2021, 4:57 pm IST
Updated : May 13, 2021, 4:57 pm IST
SHARE ARTICLE
pardeep Singh
pardeep Singh

ਮ੍ਰਿਤਕ ਪਰਦੀਪ ਸਿੰਘ ਤਕਰੀਬਨ 4 ਸਾਲ ਪਹਿਲਾਂ ਗਿਆ ਸੀ ਕੈਨੇਡਾ

ਮੁਹਾਲੀ: ਅੱਜ ਦੋ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

pardeep Singhpardeep Singh

ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਇਕ ਨੌਜਵਾਨ ਪਰਦੀਪ ਸਿੰਘ ਰੋਜ਼ੀ-ਰੋਟੀ ਖਾਤਰ ਗਿਆ ਸੀ ਅਤੇ ਅਚਾਨਕ ਉਸਦੀ ਉਥੇ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਮ੍ਰਿਤਕ ਪਰਦੀਪ ਸਿੰਘ ਤਕਰੀਬਨ 4 ਸਾਲ ਪਹਿਲਾਂ  ਕੈਨੇਡਾ ਗਿਆ ਸੀ ਅਤੇ ਆਪਣੀ ਭੈਣ ਕੋਲ ਸਰੀ 'ਚ ਰਹਿ ਰਿਹਾ ਸੀ। ਬੀਤੇ ਦਿਨ ਭਾਰਤੀ ਸਮੇਂ ’ਤੇ ਸਵੇਰੇ 9:30 ਵਜੇ ਉਸ ਦੀ ਭੈਣ ਨੇ ਫ਼ੋਨ ’ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

pardeep Singhpardeep Singh

ਉਨ੍ਹਾਂ ਦੱਸਿਆ ਕਿ ਮੰਗਲਵਾਰ ਸ਼ਾਮ ਪਰਦੀਪ ਹਰ ਰੋਜ਼ ਦੀ ਤਰ੍ਹਾਂ  ਕੰਮ ਤੋਂ ਆ ਕੇ ਸੌਂ ਗਿਆ ਅਤੇ ਸ਼ਾਮ ਨੂੰ ਉੱਠਿਆ ਨਹੀਂ ਸੁੱਤਾ ਹੀ ਰਹਿ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਹੈ। ਨੌਜਵਾਨ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਨਡਾਲਾ ਦਾ ਰਹਿਣ ਵਾਲਾ ਸੀ।

Death Death

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement