ਸੀਨੀਅਰ ਕਾਂਗਰਸੀ ਆਗੂ ਡਾ. ਮੋਹਿੰਦਰ ਰਿਣਵਾ ਅਕਾਲੀ ਦਲ ’ਚ ਸ਼ਾਮਲ
Published : May 13, 2021, 4:26 pm IST
Updated : May 13, 2021, 4:26 pm IST
SHARE ARTICLE
Dr. Mohinder Rinwa
Dr. Mohinder Rinwa

ਫ਼ਾਜ਼ਿਲਕਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮੋਹਿੰਦਰ ਸਿੰਘ ਰਿਣਵਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਚੰਡੀਗੜ੍ਹ:  ਫ਼ਾਜ਼ਿਲਕਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮੋਹਿੰਦਰ ਸਿੰਘ ਰਿਣਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗੁਵਾਈ ’ਚ ਪਾਰਟੀ ਦੇ ਮੁੱਖ ਦਫ਼ਤਰ ਵਿਚ ਅਪਣੇ ਦਰਜਨਾਂ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

Dr. Mohinder Rinwa Join SADDr. Mohinder Rinwa Join SAD

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਮਹਿੰਦਰ ਸਿੰਘ ਰਿਣਵਾ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਨਾਲ ਹੀ ਉਹਨਾਂ ਨੇ ਮਹਿੰਦਰ ਰਿਣਵਾ ਨੂੰ ਪਾਰਟੀ ਦਾ ਜਨਰਲ ਸਕੱਤਰ ਵੀ ਐਲਾਨਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement