ਇਟਲੀ ’ਚ ਵਾਪਰੇ ਸੜਕ ਹਾਦਸੇ 4 ਪਾਕਿਸਤਾਨੀ ਨੌਜਵਾਨਾਂ ਦੀ ਮੌਕੇ ’ਤੇ ਮੌਤ
Published : May 13, 2022, 12:24 am IST
Updated : May 13, 2022, 12:24 am IST
SHARE ARTICLE
image
image

ਇਟਲੀ ’ਚ ਵਾਪਰੇ ਸੜਕ ਹਾਦਸੇ 4 ਪਾਕਿਸਤਾਨੀ ਨੌਜਵਾਨਾਂ ਦੀ ਮੌਕੇ ’ਤੇ ਮੌਤ

ਇਟਲੀ ’ਚ ਵਾਪਰੇ ਸੜਕ ਹਾਦਸੇ 4 ਪਾਕਿਸਤਾਨੀ ਨੌਜਵਾਨਾਂ ਦੀ ਮੌਕੇ ’ਤੇ ਮੌਤ
ਰੋਮ, 12 ਮਈ : ਇਟਲੀ ਦੇ ਏ 4 ਟਿਊਰਿਨ-ਮਿਲਾਨ ਹਾਈਵੇ ਰੋਡ ’ਤੇ ਕਾਰ ਅਤੇ ਵੈਨ ਵਿਚਾਲੇ ਹੋਈ ਭਿਆਨਕ ਟੱਕਰ ਵਿਚ 4 ਨੌਜਵਾਨਾਂ ਦੀ ਮੌਤ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਰਨ ਵਾਲੇ ਸਾਰੇ ਪਾਕਿਸਤਾਨੀ ਨਾਗਰਿਕ ਸਨ। ਇਹ ਹਾਦਸਾ ਸਵੇਰੇ 9:45 ਕਰੀਬ ਵਾਪਰਿਆ। ਪੋਲਸਟ੍ਰਾਡਾ ਡੀ ਨੋਵਾਰਾ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। 118 ਓਪਰੇਸ਼ਨ ਸੈਂਟਰ ਨੇ ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ 5 ਐਂਬੂਲੈਂਸਾਂ, 2 ਹੈਲੀਕਾਪਟਰਾਂ ਅਤੇ 1 ਆਟੋਮੈਡੀਕਲ ਦੇ ਨਾਲ-ਨਾਲ ਮਿਲਾਨ ਦੀ ਸੂਬਾਈ ਕਮਾਂਡ ਦੇ ਫ਼ਾਇਰ ਫ਼ਾਈਟਰਾਂ ਨੂੰ ਮੌਕੇ ’ਤੇ ਭੇਜਿਆ ਸੀ। ਮਰਨ ਵਾਲਿਆਂ ਦੀ ਉਮਰ 30 ਤੋਂ 44 ਸਾਲ ਵਿਚਕਾਰ ਸੀ। ਬਚਾਅ ਅਤੇ ਰਾਹਤ ਕਾਰਜਾਂ ਲਈ  ਹਾਈਵੇ ਨੂੰ ਮਾਰਕਾਲੋ ਅਤੇ ਅਰਲੂਨੋ ਵਿਚਕਾਰ ਆਵਾਜਾਈ ਲਈ ਬੰਦ ਕਰ ਦਿਤਾ ਗਿਆ ਸੀ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement