Amritsar News : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: ਮਰਨ ਵਾਲਿਆਂ ਦੀ ਗਿਣਤੀ 20 ਤੋਂ ਵੱਧ ਹੋਈ, ਕਈਆਂ ਦੀ ਹਾਲਤ ਗੰਭੀਰ

By : BALJINDERK

Published : May 13, 2025, 6:36 pm IST
Updated : May 13, 2025, 6:36 pm IST
SHARE ARTICLE
ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ
ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ

Amritsar News : ਮਜੀਠੇ ਦੇ 6 ਪਿੰਡਾਂ ਦੇ ਵਿੱਚ ਹੁਣ ਤੱਕ ਜਹਰੀਲੀ ਸ਼ਰਾਬ ਪੀਣ ਨਾਲ ਵੀ ਲੋਕਾਂ ਦੀ ਮੌਤ ਦੀ ਹੋ ਚੁੱਕੀ ਹੈ ਪੁਸ਼ਟੀ 

Amritsar News in Punjabi : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਮਰਨ ਵਾਲਿਆਂ ਦੀ ਗਿਣਤੀ 20 ਤੋਂ ਵੱਧ ਪਹੁੰਚੀ, ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ’ਚੋਂ 10 ਅਜੇ ਵੀ ਹਸਪਤਾਲ ਵਿੱਚ ਭਰਤੀ ਹਨ। ਅੱਜ ਮਜੀਠਾ ਵਿਧਾਨ ਸਭਾ ਹਲਕੇ ਦੇ 6 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾ ਦਿੱਤੀ। ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ। ਅੱਠ ਲੋਕਾਂ ਦੀ ਮੌਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਹੁਣ ਤੱਕ 9 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। 

 (For more news apart from Poisonous liquor scare in Amritsar: Death toll reaches over 20, condition of many critical News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement