Ferozepur News : ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਜ਼ਖਮੀ ਔਰਤ ਦੀ ਹੋਈ ਮੌਤ, CM ਮਾਨ ਪਰਿਵਾਰ ਨੂੰ ਮਾਲੀ ਮਦਦ ਦਾ ਕੀਤਾ

By : BALJINDERK

Published : May 13, 2025, 7:00 pm IST
Updated : May 13, 2025, 7:00 pm IST
SHARE ARTICLE
ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਜ਼ਖਮੀ ਔਰਤ ਦੀ ਹੋਈ ਮੌਤ, CM ਮਾਨ ਪਰਿਵਾਰ ਨੂੰ ਮਾਲੀ ਮਦਦ ਦਾ ਕੀਤਾ
ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਜ਼ਖਮੀ ਔਰਤ ਦੀ ਹੋਈ ਮੌਤ, CM ਮਾਨ ਪਰਿਵਾਰ ਨੂੰ ਮਾਲੀ ਮਦਦ ਦਾ ਕੀਤਾ

Ferozepur News : ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਪਰਿਵਾਰ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ

Ferozepur News in Punjabi : ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਜ਼ਖਮੀ ਔਰਤ ਦੀ ਮੌਤ ਹੋਣ ’ਤੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਪਰਿਵਾਰ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ‘‘ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਖਾਈ ਫ਼ੇਮੇ ਕੀ ਦਾ ਪਰਿਵਾਰ ਪਾਕਿਸਤਾਨੀ ਡਰੋਨ ਹਮਲੇ ਦਾ ਸ਼ਿਕਾਰ ਹੋ ਗਿਆ ਸੀ। ਅੱਜ ਹਸਪਤਾਲ ‘ਚ ਇਲਾਜ ਦੌਰਾਨ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਗਈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ।

ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਮਾਪੀ ਨਹੀਂ ਜਾ ਸਕਦੀ। ਪਰਿਵਾਰ ਨੂੰ 10 ਲੱਖ ਰੁਪਏ ਦੀ (5 ਲੱਖ ਮੁੱਖ ਮੰਤਰੀ ਰੀਲੀਫ ਫੰਡ ‘ਚੋਂ ਅਤੇ 5 ਲੱਖ MP ਸੰਜੀਵ ਅਰੋੜਾ ਜੀ ਵਲੋਂ) ਆਰਥਿਕ ਸਹਾਇਤਾ ਦਿੱਤੀ ਜਾਵੇਗੀ।’’

ਦੱਸ ਦੇਈਏ ਕਿ ਡ੍ਰੋਨ ਹਮਲੇ ਦੌਰਾਨ ਪਰਿਵਾਰ ਦਾ ਇੱਕ ਮੈਂਬਰ ਜਸਵੰਤ ਸਿੰਘ ਜਿਹੜਾ ਜ਼ਖ਼ਮੀ ਹੋ ਗਿਆ ਸੀ। ਪਰਿਵਾਰ ਇਕ ਕਰੋੜ ਰੁਪਏ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ,ਪਰਿਵਾਰ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਕਰ ਰਿਹਾ ਹੈ।  

 (For more news apart from  Woman injured in Pakistani drone attack dies in Ferozepur, CM Mann offers financial assistance to family News in Punjabi, stay tuned to Rozana Spokesman)

 

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement