ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਹੈਵਨਲੀ ਪੈਲੇਸ ਦੋਰਾਹਾ ਦਾ ਅਚਨਚੇਤ ਦੌਰਾ
Published : Jun 13, 2018, 4:03 am IST
Updated : Jun 13, 2018, 4:03 am IST
SHARE ARTICLE
Gurbir Singh, District and Sessions Judge With Others
Gurbir Singh, District and Sessions Judge With Others

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵਲੋਂ ਸ਼ੁਰੂ ਕੀਤੀ ਗਈ ਐਨ.ਏ.ਐਲ.ਐਸ.ਏ (ਲੀਗਲ ਸਰਵਿਸ ਸੀਨੀਅਰ ਸਿਟੀਜ਼ਨ ਸਕੀਮ 2016)

ਲੁਧਿਆਣਾ,  : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵਲੋਂ ਸ਼ੁਰੂ ਕੀਤੀ ਗਈ ਐਨ.ਏ.ਐਲ.ਐਸ.ਏ (ਲੀਗਲ ਸਰਵਿਸ ਸੀਨੀਅਰ ਸਿਟੀਜ਼ਨ ਸਕੀਮ 2016) ਦੀ ਰੌਸ਼ਨੀ ਵਿਚ ਅੱਜ ਹੈਵਨਲੀ ਪੈਲੇਸ ਦੋਰਾਹਾ ਵਿਖੇ ਗੁਰਬੀਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਡਾ. ਗੁਰਪ੍ਰੀਤ ਕੌਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅਚਨਚੇਤ ਦੌਰਾ ਕੀਤਾ ਗਿਆ ਅਤੇ ਲੀਗਲ ਲਿਟਰੇਸੀ ਸੈਮੀਨਾਰ ਦਾ ਵੀ ਆਯੋਜਨ ਵੀ ਕੀਤਾ ਗਿਆ।

ਇਸੇ ਦੌਰਾਨ ਉਨ੍ਹਾਂ ਹੈਵਨਲੀ ਪੈਲੇਸ ਦੋਰਾਹਾ ਵਿਖੇ ਰਹਿ ਰਹੇ ਸੀਨੀਅਰ ਸਿਟੀਜਨਜ਼ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿਤੀ। ਸੀਨੀਅਰ ਸਿਟੀਜ਼ਨਜ਼ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ। ਇਸ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨਜ਼ ਨੂੰ ਦਿਤੇ ਜਾਣ ਵਾਲੇ ਖਾਣੇ ਦਾ ਵੀ ਨਿਰੀਖਣ ਵੀ ਕੀਤਾ ਗਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement