ਚੰਡੀਗੜ੍ਹ, ਪੰਜਾਬ, ਦਿੱਲੀ-NCR ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਲੱਗੇ ਭੂਚਾਲ ਦੇ ਝਟਕੇ  
Published : Jun 13, 2023, 1:59 pm IST
Updated : Jun 13, 2023, 2:13 pm IST
SHARE ARTICLE
Earthquake
Earthquake

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ।

ਚੰਡੀਗੜ੍ਹ - ਦਿੱਲੀ-ਐਨਸੀਆਰ, ਜੰਮੂ-ਕਸ਼ਮੀਰ, ਪੰਜਾਬ ਅਤੇ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਦਸ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਦੱਸ ਦਈਏ ਕਿ ਭੂਚਾਲ ਇਸ ਲਈ ਆਉਂਦਾ ਹੈ ਕਿਉਂਕਿ ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਿੱਥੇ ਇਹ ਪਲੇਟਾਂ ਜ਼ਿਆਦਾ ਟਕਰਾਉਂਦੀਆਂ ਹਨ, ਉਸ ਜ਼ੋਨ ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ। ਜਦੋਂ ਜ਼ਿਆਦਾ ਦਬਾਅ ਬਣਦਾ ਹੈ, ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਬਾਹਰ ਦਾ ਰਸਤਾ ਲੱਭਦੀ ਹੈ ਅਤੇ ਗੜਬੜ ਤੋਂ ਬਾਅਦ ਭੂਚਾਲ ਆਉਂਦਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement