Mohali News : ਮੁਹਾਲੀ ’ਚ ਮੰਤਰੀ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

By : BALJINDERK

Published : Jun 13, 2024, 7:00 pm IST
Updated : Jun 13, 2024, 7:00 pm IST
SHARE ARTICLE
 ਮੰਤਰੀ ਕਟਾਰੂਚੱਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ
ਮੰਤਰੀ ਕਟਾਰੂਚੱਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

Mohali News : ਮੀਟਿੰਗ ਵਿੱਚ ਸੀਸੀਐਫ, ਸੀਐਫ, ਡੀਐਫਓ ਦੇ ਸਾਰੇ ਅਧਿਕਾਰੀ ਸੀ ਹਾਜ਼ਰ 

Mohali News : ਮੁਹਾਲੀ ’ਚ ਜੰਗਲਾਤ ਵਿਭਾਗ ਦੀ ਮੀਟਿੰਗ ਹੋਈ। ਮੰਤਰੀ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਸੀਐਫ, ਸੀਐਫ, ਡੀਐਫਓ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਹਰ ਜ਼ਿਲ੍ਹੇ ਦਾ ਜਾਇਜ਼ਾ ਲਿਆ ਗਿਆ। ਭਵਿੱਖ ਵਿੱਚ ਬੂਟੇ ਲਗਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਲੋਕਾਂ ਨੂੰ ਪ੍ਰੇਰਿਤ ਕਰਨ ਦੇ ਆਦੇਸ਼ ਵੀ ਦਿੱਤੇ ਗਏ। 

(For more news apart from Minister Kataruchak meeting with the officials of the Forest Department in Mohali News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement