Pilibhit Religious conversion: ਧਰਮ ਪਰਿਵਰਤਨ ਨੂੰ ਰੋਕਣ ਲਈ 16 ਜੂਨ ਨੂੰ ਟਾਟਰਗੰਜ ਵਿਖੇ ਸਿੱਖ ਜਥੇਬੰਦੀਆਂ ਦੀ ਹੋਵੇਗੀ ਅਹਿਮ ਮੀਟਿੰਗ
Published : Jun 13, 2025, 10:01 pm IST
Updated : Jun 13, 2025, 10:01 pm IST
SHARE ARTICLE
An important meeting of Sikh organizations will be held at Tatarganj on June 16 to stop religious conversion.
An important meeting of Sikh organizations will be held at Tatarganj on June 16 to stop religious conversion.

ਸਿੱਖ ਧਰਮ 'ਚ ਵਾਪਸੀ ਲਈ ਹੋਵੇਗੀ ਵਿਚਾਰ-ਚਰਚਾ

Pilibhit Religious conversion:  UP ਦੇ ਪੀਲੀਭੀਤ 'ਚ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਧਰਮ ਪਰਿਵਰਤਨ ਨੂੰ ਲੈ ਕੇ ਟਾਟਰਗੰਜ ਵਿਖੇ ਸਿੱਖ ਜਥੇਬੰਦੀਆਂ ਸਰਗਰਮ ਹੋ ਗਏ ਹਨ। ਭਾਰਤੀ ਸਿੱਖ ਸੰਗਠਨ ਦੇ ਪ੍ਰਧਾਨ ਜਸਬੀਰ ਸਿੰਘ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ 16 ਜੂਨ ਨੂੰ ਟਾਟਰਗੰਜ ਵਿਖੇ ਅਹਿਮ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸਿੱਖ ਧਰਮ ਵਿੱਚ ਵਾਪਸੀ ਲਿਆਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ।  

ਪ੍ਰਧਾਨ ਜਸਬੀਰ ਸਿੰਘ ਵਿਰਕ ਨੇ ਕਿਹਾ ਹੈ ਕਿ ਸਿੱਖ ਧਰਮ ਤੋਂ ਪਰਿਵਰਤਿਤ ਹੋਏ ਲੋਕਾਂ ਨੂੰ ਵਾਪਸ ਲੈ ਕੇ ਆਉਣਾ ਹੈ ਅਤੇ ਜਿਹੜੇ ਲੋਕਾਂ ਦੇ ਸ਼ੰਕੇ ਹਨ ਉਹ ਦੂਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਹੈ ਕਿ ਟਾਟਰਗੰਜ ਦੇ੍ ਗੁਰਦੁਆਰਾ ਸਾਹਿਬ ਵਿਖੇ ਇਕੱਤਰਤਾ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੀਆਂ ਸਿੱਖ ਜਥੇਬੰਦੀਆਂ ਪਹੁੰਚਣ ਦੀ ਅਪੀਲ ਕੀਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement