Kamal Kaur Death Case News: ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Published : Jun 13, 2025, 2:44 pm IST
Updated : Jun 13, 2025, 2:44 pm IST
SHARE ARTICLE
Kamal Kaur Death Case News: Police arrest 2 persons
Kamal Kaur Death Case News: Police arrest 2 persons

ਕਮਲ ਕੌਰ ਭਾਬੀ ਦਾ ਬੀਤੇ ਦਿਨ ਹੋਇਆ ਸੀ ਕਤਲ

Kamal Kaur Death Case News:   ਲੁਧਿਆਣਾ ਦੀ ਸੋਸ਼ਲ ਮੀਡੀਆ ਇੰਫਲੂਏਂਸਰ ਕੰਚਨ ਉਰਫ਼ ਕਮਲ ਕੌਰ ਭਾਬੀ (ਉਮਰ 30 ਸਾਲ) ਦੀ ਹੱਤਿਆ ਕਰ ਦਿੱਤੀ ਗਈ। ਉਸ ਦੀ ਲਾਸ਼ ਬੁੱਧਵਾਰ ਰਾਤ ਨੂੰ ਬਠਿੰਡਾ 'ਚ ਉਸ ਦੀ ਆਪਣੀ ਗੱਡੀ ਵਿਚ ਸੜੀ-ਗਲੀ ਹਾਲਤ 'ਚ ਮਿਲੀ। ਪੁਲਿਸ ਨੇ ਇਸ ਮਾਮਲੇ ਵਿਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਪੁਲਿਸ ਅਧਿਕਾਰੀ ਇੱਕ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦੀ ਪੁਸ਼ਟੀ ਕਰ ਸਕਦੇ ਹਨ।

ਸੋਸ਼ਲ ਮੀਡੀਆ ਉੱਤੇ ਅਸ਼ਲੀਲ ਰੀਲਾਂ ਬਣਾਉਂਦੀ ਸੀ


ਕੰਚਨ ਪਿਛਲੇ 7 ਸਾਲਾਂ ਤੋਂ ਸੋਸ਼ਲ ਮੀਡੀਆ 'ਤੇ ਸਰਗਰਮ ਸੀ, ਪਰ ਲਗਭਗ 3 ਸਾਲਾਂ ਤੋਂ ਉਹ "ਇੰਫਲੂਏਂਸਰ ਕਮਲ ਕੌਰ ਭਾਬੀ" ਦੇ ਨਾਂ 'ਚ ਜਣੀ ਜਾਂਦੀ ਸੀ। ਇਹ ਤਿੰਨ ਸਾਲਾਂ ਤੋਂ ਉਹ ਸੋਸ਼ਲ ਮੀਡੀਆ 'ਤੇ ਵਿਵਾਦਤ ਅਤੇ ਅਸ਼ਲੀਲ ਰੀਲਾਂ ਬਣਾ ਕੇ ਪੋਸਟ ਕਰ ਰਹੀ ਸੀ। ਉਸਦੇ ਅਸ਼ਲੀਲ ਕੰਟੈਂਟ ਨੂੰ ਲੈ ਕੇ 7 ਮਹੀਨੇ ਪਹਿਲਾਂ ਅੱਤਵਾਦੀ ਅਰਸ਼ ਡੱਲਾ ਵਲੋਂ ਉਸਨੂੰ ਮਾਰਨ ਦੀ ਧਮਕੀ ਵੀ ਮਿਲੀ ਸੀ।

(For more news apart from  Kamal Kaur Death Case News: Police arrest 2 persons News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement