ਹੁਸ਼ਿਆਰਪੁਰ ਸਰਕਲ ਦੀ ਬਿਜਲੀ ਸਪਲਾਈ ਬਹਾਲ : ਇੰਜ ਪਰਵਿੰਦਰ ਸਿੰਘ ਖਾਂਬਾ
Published : Jul 13, 2020, 10:06 am IST
Updated : Jul 13, 2020, 10:06 am IST
SHARE ARTICLE
File Photo
File Photo

ਇੰਜੀਨੀਅਰ ਪਰਵਿੰਦਰ ਸਿੰਘ ਖਾਂਬਾ ਪੀਐਸਪੀਸੀਐਲ ਦੇ ਡਿਪਟੀ ਚੀਫ਼ ਇੰਜੀਨੀਅਰ ਵੰਡ ਸਰਕਲ

ਹੁਸ਼ਿਆਰਪੁਰ, 12 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਇੰਜੀਨੀਅਰ ਪਰਵਿੰਦਰ ਸਿੰਘ ਖਾਂਬਾ ਪੀਐਸਪੀਸੀਐਲ ਦੇ ਡਿਪਟੀ ਚੀਫ਼ ਇੰਜੀਨੀਅਰ ਵੰਡ ਸਰਕਲ ਹੁਸ਼ਿਆਰਪੁਰ ਨੇ ਦਸਿਆ ਕਿ 11-12 ਜੁਲਾਈ ਦੀ ਰਾਤ ਨੂੰ ਭਾਰੀ ਤੂਫ਼ਾਨ/ਬਾਰਸ਼ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਤ ਹੋਈ ਸੀ, ਜਿਸ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ/ਕਰਮਚਾਰੀ  ਨੇ ਅੱਜ ਸ਼ਾਮ ਨੂੰ 4 ਵਜੇ ਬਹਾਲ ਕਰ ਦਿਤਾ।      

File Photo File Photo

ਉਨ੍ਹਾਂ ਕਿਹਾ ਕਿ ਭਾਰੀ ਤੂਫ਼ਾਨ/ਬਾਰਸ਼ ਕਾਰਨ ਹੁਸ਼ਿਆਰਪੁਰ ਵੰਡ ਸਰਕਲ ਵਿਚ ਬਿਜਲੀ ਦੇ ਬੁਨਿਆਦੀ  ਢਾਂਚਾ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸਰਕਲ ਅਧੀਨ ਕੁਲ 319 ਫ਼ੀਡਰਾਂ ਵਿਚੋਂ 169 ਫ਼ੀਡਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ, 142 ਨੰਬਰ ਖੰਭੇ  ਟੁੱਟੇ ਅਤੇ 38 ਨੰਬਰ ਟਰਾਂਸਫ਼ਾਰਮਰ ਅਤੇ ਤਾਰਾਂ  ਬੁਰੀ ਤਰ੍ਹਾਂ ਨੁਕਸਾਨ ਹੋਇਆ। ਪਾਵਰਕਾਮ ਨੂੰ  38 ਲੱਖ ਦੇ ਕਰੀਬ  ਵਿੱਤੀ ਨੁਕਸਾਨ ਹੋਇਆ ਹੈ, ਜਿਸ ਦਾ ਅਸਲ ਵਿਚ ਮੁਲਾਂਕਣ ਕੀਤਾ ਜਾਵੇਗਾ ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement