ਵੱਡੀ ਖ਼ਬਰ : ਅੰਮ੍ਰਿਤਸਰ ’ਚ ਇਕ ਵਾਰ ਫਿਰ ਮਿਲਿਆ ਹੈਂਡ ਗ੍ਰਨੇਡ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Published : Aug 13, 2021, 12:29 pm IST
Updated : Aug 13, 2021, 12:47 pm IST
SHARE ARTICLE
Hand grenade found once again in Amritsar
Hand grenade found once again in Amritsar

ਮੌਕੇ 'ਤੇ ਪਹੁੰਚੀ ਪੁਲਿਸ

 

ਅੰਮ੍ਰਿਤਸਰ: ਅੰਮ੍ਰਿਤਸਰ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ  ਇਲਾਕੇ ਵਿਚੋਂ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ। ਹੈਂਡ ਗ੍ਰਨੇਡ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ।  ਸੂਚਨਾ ਮਿਲਣ ਤੇ ਪੁਲਿਸ ਮੌਕੇ 'ਤੇ ਪਹੁੰਚ ਗਈ।

Hand grenade found once again in AmritsarHand grenade found once again in Amritsar

 

ਬੰਬ ਰੋਕੂ ਦਸਤੇ ਵੀ ਪਹੁੰਚ ਗਏ  ਜੋ ਹੈਂਡ ਗ੍ਰਨੇਡ ਦੀ ਜਾਂਚ ਕਰ ਰਹੀ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸਦੇ ਪਿੱਛੇ ਅੱਤਵਾਦੀਆਂ ਦਾ ਹੱਥ ਹੈ।  ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਵਾਧੂ ਸਾਵਧਾਨੀਆਂ ਵਰਤ ਰਹੀ ਹੈ।

 

Hand grenade found once again in AmritsarHand grenade found once again in Amritsar

 

ਜ਼ਿਕਰਯੋਗ ਹੈ ਕਿ  ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਹੀ ਸਰਹੱਦੀ ਪਿੰਡ ਬੱਚੀਵਿੰਡ ’ਚ ਡਰੋਨ ਦੇ ਰਸਤੇ ਪਾਕਿ ਵਲੋਂ ਸੁੱਟੇ ਗਏ ਟਿਫਿਨ ਬੰਬ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।

 

Hand grenade found once again in AmritsarHand grenade found once again in Amritsar

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement