ਖੰਨਾ 'ਚ ਵਾਪਰਿਆ ਦਰਦਨਾਕ ਹਾਦਸਾ, ਕੰਮ ਕਰਦੇ ਮਜ਼ਦੂਰਾਂ 'ਤੇ ਡਿੱਗਿਆ ਗਰਮ ਲੋਹਾ
Published : Aug 13, 2021, 12:05 pm IST
Updated : Aug 13, 2021, 12:15 pm IST
SHARE ARTICLE
Tragic accident in Khanna, hot iron falls on workers
Tragic accident in Khanna, hot iron falls on workers

100 ਫੀਸਦ ਝੁਲਸੇ

 

ਖੰਨਾ :  ਖੰਨਾ ਚ ਦਿਲ ਨੂੰ ਦਹਿਲਾ ਦੇਣ  ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੰਡੀ ਗੋਬਿੰਦਗੜ੍ਹ ਦੀ ਸਟੀਲ ਮਿੱਲ ਦੀ ਭੱਠੀ 'ਤੇ ਕੰਮ  ਕਰ ਰਹੇ ਮਜ਼ਦੂਰਾਂ  ਤੇ ਗਰਮ ਲੋਹਾ ਡਿੱਗ ਗਿਆ।

 

Tragic accident in Khanna, hot iron falls on workersTragic accident in Khanna, hot iron falls on workers

 

ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਏ।  ਮਿਲੀ ਜਾਣਕਾਰੀ ਅਨੁਸਾਰ ਭੱਠੀ 'ਚ  ਅਚਾਨਕ ਉਬਾਲ ਆ ਗਿਆ ਅਤੇ ਗਰਮ ਲੋਹਾ ਮਜ਼ਦੂਰਾਂ 'ਤੇ ਡਿਗ ਗਿਆ। ਇਸ ਘਟਨਾ ਦੌਰਾਨ ਕਈ ਮਜ਼ਦੂਰ 100 ਫ਼ੀਸਦੀ ਝੁਲਸ ਗਏ।  

 

Tragic accident in Khanna, hot iron falls on workersTragic accident in Khanna, hot iron falls on workers

ਮਜ਼ਦੂਰਾਂ ਨੂੰ ਖੰਨਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੋਂ ਕਈ ਮਜ਼ਦੂਰਾਂ ਦੀ ਹਾਲਤ ਨੂੰ ਵੇਖਦੇ ਹੋਏ ਉਹਨਾਂ ਨੂੰ ਡੀ. ਐਮ. ਸੀ. ਰੈਫ਼ਰ ਕੀਤਾ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement