ਖੇਤੀ ਕਾਨੂੰਨਾਂ ਖਿਲਾਫ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕਬੂਲਿਆ ਕੇਂਦਰ ਸਰਕਾਰ ਦਾ ਸੱਦਾ
Published : Oct 13, 2020, 4:51 pm IST
Updated : Oct 13, 2020, 4:53 pm IST
SHARE ARTICLE
Farm Laws
Farm Laws

ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ 'ਤੇ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਸਵੀਕਾਰ ਕਰ ਲਿਆ ਹੈ। ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਲਿਆ।  ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

farmer protestfarmer protestਦੱਸ ਦੇਈਏ ਕਿ ਪਹਿਲੀ ਵਾਰ ਕਿਸਾਨ ਜਥੇਬੰਜੀਆਂ ਵਲੋਂ ਇਸ ਸੱਦੇ  ਨੂੰ  ਖਾਰਿਜ ਕਰ ਦਿੱਤਾ ਗਿਆ ਸੀ। ਪਰ ਮੁੜ ਸੱਦਾ ਮਿਲਣ ਮਗਰੋਂ ਜਥੇਬੰਦੀਆਂ ਵਲੋਂ ਮੀਟਿੰਗ ਦੌਰਾਨ ਇਹ ਸੱਦਾ ਸਵੀਕਾਰ ਕਰ ਲਿਆ ਹੈ। ਹੁਣ ਕਿਸਾਨ ਜਥੇਬੰਦੀਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਜਥੇਬੰਜੀਆਂ ਨੇ ਕਿਹਾ ਕਿ ਕੱਲ੍ਹ ਉਹ ਦਿੱਲੀ ਕੇਂਦਰ ਨਾਲ ਮੁਲਾਕਾਤ ਕਰਨ ਲਈ ਜਾਣਗੀਆਂ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement