ਕਿਸਾਨ ਜਥੇਬੰਦੀਆਂ ਨੇ ਲਿਆ 5 ਨਵੰਬਰ ਨੂੰ ਪੂਰੇ ਦੇਸ਼ ਵਿਚ ਚੱਕਾ ਜਾਮ ਦਾ ਫ਼ੈਸਲਾ
Published : Oct 13, 2020, 5:11 pm IST
Updated : Oct 13, 2020, 5:11 pm IST
SHARE ARTICLE
Farmers protest
Farmers protest

ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵਲੋਂ 5 ਨਵੰਬਰ ਨੂੰ ਦੇਸ਼ ਭਰ 'ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।

ਚੰਡੀਗੜ੍ਹ- ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਜਾਨਾ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ। ਇਸ ਦੇ ਤਹਿਤ ਅੱਜ ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਭਲਕੇ ਕੇਂਦਰ ਨਾਲ ਗੱਲਬਾਤ ਕਰਨ ਦਾ ਸੱਦਾ ਸਵੀਕਾਰ ਕਰ ਲਿਆ ਗਿਆ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵਲੋਂ 5 ਨਵੰਬਰ ਨੂੰ ਦੇਸ਼ ਭਰ 'ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।

Farmer ProtestFarmer Protestਦੱਸ ਦੇਈਏ ਕਿ ਚੰਡੀਗੜ੍ਹ ਵਿਚ ਹੋਈ ਮੀਟਿੰਗ ਵਿਚ 30 ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਲਿਆ ਕਿ ਉਹ ਭਲਕੇ 14 ਅਕਤੂਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਜ਼ਰੂਰ ਹੋਣਗੀਆਂ। ਇਸ ਦੇ ਨਾਲ ਹੀ ਸਪਸ਼ਟ ਕੀਤਾ ਕਿ ਜੇ ਮੀਟਿੰਗ ਵਿੱਚ ਉਸਾਰੂ ਸਿੱਟੇ ਨਾ ਨਿਕਲੇ ਤਾਂ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement